No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨਾਲ ਸਮਝੌਤਾ ਨਾ ਕਰਨ ਦਾ ਐਲਾਨ

admin by admin
in BREAKING, COVER STORY, POLITICS, PUNJAB
0
ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨਾਲ ਸਮਝੌਤਾ ਨਾ ਕਰਨ ਦਾ ਐਲਾਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 6 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੀ ਕੈਬੀਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਥੇ ਦੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ‘ਤੇ ਆਮ ਆਦਮੀ ਇਕੱਲੀ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪਸ਼ਟ ਸਟੈਂਡ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਕੌਮੀ ਪੱਧਰ ‘ਤੇ ਸਭ ਦਾ ਇਕੱਠੇ ਹੋਣਾ ਜਰੂਰੀ ਹੈ ਪਰ ਪੰਜਾਬ ਦੇ ਲੋਕ ਕਾਂਗਰਸ ਨੂੰ ਪਸੰਦ ਨਹੀਂ ਕਰਦੇ, ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਨਾਲ ਵਿਧਾਨ ਸਭਾ ਵਿੱਚ ਭੇਜਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਕਾਰੀ ਕਾਂਗਰਸ ਨਾਲ ਗਠਜੋੜ ਨਹੀਂ ਹੋਵੇਗਾ।

Post Views: 100
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਅਮਰੀਕੀ ਰਾਸ਼ਟਰਪਤੀ ਬਾਇਡਨ ਭਾਰਤ ਫੇਰੀ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਨਗੇ

Next Post

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

Next Post
ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800