No Result
View All Result
Tuesday, June 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ

admin by admin
in BREAKING, COVER STORY, INDIA, PUNJAB
0
0
SHARES
0
VIEWS
Share on FacebookShare on Twitter

ਨਾਭਾ, 10 ਮਾਰਚ: (ਪ੍ਰੈਸ ਕੀ ਤਾਕਤ ਬਿਊਰੋ)- ਨਾਭਾ-109 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂੰ ਗਰਗ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ ਕੁਲ ਪਈਆਂ 142264 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਬਾਬੂ ਕਬੀਰ ਦਾਸ ਨੂੰ 29453 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ 6444 ਵੋਟਾਂ ਮਿਲੀਆਂ।
ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਦੇ ਕਸ਼ਮੀਰ ਸਿੰਘ ਗਦਾਈਆ ਨੂੰ 895 ਵੋਟਾਂ ਅਤੇ ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ ਨੂੰ 394 ਵੋਟਾਂ ਪ੍ਰਾਪਤ ਹੋਈਆਂ। ਜਦਕਿ ਆਜ਼ਾਦ ਉਮੀਦਵਾਰ ਬਰਿੰਦਰ ਕੁਮਾਰ ਨੂੰ 3014, ਗੁਲਜ਼ਾਰ ਖੰਨਾ ਨੂੰ 474, ਕੁਲਵੰਤ ਸਿੰਘ ਨੂੰ 417 ਵੋਟਾਂ ਅਤੇ ਨੋਟਾ ਨੂੰ 1424 ਵੋਟਾਂ ਪ੍ਰਾਪਤ ਹੋਈਆ ਹਨ।

Post Views: 210
Tags: 2017 punjab election resultsNews about Election Result In PunjabPunjab Election 2022 Resultspunjab election date 2022punjab election opinion pollpunjab election opinion poll 2022punjab election result datePunjab Election Result LivePunjab Election Results 2022 Live Updatespunjab exit poll 2022punjab opinion poll 2022who will win punjab election 2022
Previous Post

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੁਲ 48104 ਵੋਟਾਂ ਪ੍ਰਾਪਤ ਕਰਕੇ ਅਤੇ 19873 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ

Next Post

ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ

Next Post
राजपुरा से आम आदमी पार्टी के मैडम नीना मित्तल कांग्रेस पार्टी के उम्मीदवार हरदयाल सिंह कंबोज से  8746 वोटों के साथ आगे

ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800