No Result
View All Result
Tuesday, June 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ

admin by admin
in BREAKING, COVER STORY, INDIA, POLITICS, PUNJAB
0
राजपुरा से आम आदमी पार्टी के मैडम नीना मित्तल कांग्रेस पार्टी के उम्मीदवार हरदयाल सिंह कंबोज से  8746 वोटों के साथ आगे
0
SHARES
0
VIEWS
Share on FacebookShare on Twitter

ਰਾਜਪੁਰਾ, 10 ਮਾਰਚ (ਪ੍ਰੈਸ ਕੀ ਤਾਕਤ ਬਿਊਰੋ)- ਹਲਕਾ ਰਾਜਪੁਰਾ-111 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 135823 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਜਗਦੀਸ਼ ਕੁਮਾਰ ਜੱਗਾ ਨੂੰ 32341 ਵੋਟਾਂ ਪ੍ਰਾਪਤ ਹੋਈਆਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ ਨੂੰ 28589, ਸ਼੍ਰੋਮਣੀ ਅਕਾਲੀ ਦਲ (ਬ) ਦੇ ਚਰਨਜੀਤ ਸਿੰਘ ਬਰਾੜ ਨੂੰ 15006 ਵੋਟਾਂ ਮਿਲੀਆਂ।
ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਗਜੀਤ ਸਿੰਘ ਨੂੰ 3344 ਵੋਟਾਂ ਅਤੇ ਲੋਕ ਇਨਸਾਫ਼ ਪਾਰਟੀ ਦੇ ਅਵਤਾਰ ਸਿੰਘ ਹਰਪਾਲਪੁਰ ਨੂੰ 247 ਵੋਟਾਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਆਜਾਦ ਉਮੀਦਵਾਰ ਹਰਿੰਦਰ ਸਿੰਘ ਨੂੰ 154, ਗੁਰਸੇਵਕ ਸਿੰਘ ਨੂੰ 289, ਡਾ. ਭਾਈ ਪਰਮਜੀਤ ਸਿੰਘ ਨੂੰ 661 ਅਤੇ ਪਰਵੀਨ ਕੁਮਾਰ ਨੂੰ 358 ਵੋਟਾਂ ਪਈਆਂ ਜਦਕਿ ਨੋਟਾ ਨੂੰ 936 ਵੋਟਾਂ ਪਈਆਂ ਹਨ।

Post Views: 181
Tags: 2017 punjab election resultsNews about Election Result In PunjabPunjab Election 2022 Resultspunjab election date 2022punjab election opinion pollpunjab election opinion poll 2022punjab election result datePunjab Election Result LivePunjab Election Results 2022 Live Updatespunjab exit poll 2022punjab opinion poll 2022who will win punjab election 2022
Previous Post

ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ

Next Post

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ 83893 ਵੋਟਾਂ ਪ੍ਰਾਪਤ ਕਰਕੇ 49122 ਵੋਟਾਂ ਦੇ ਫਰਕ ਨਾਲ ਜਿੱਤ ਮਿਲੀ

Next Post

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ 83893 ਵੋਟਾਂ ਪ੍ਰਾਪਤ ਕਰਕੇ 49122 ਵੋਟਾਂ ਦੇ ਫਰਕ ਨਾਲ ਜਿੱਤ ਮਿਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800