No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ

admin by admin
in BREAKING, COVER STORY, PUNJAB
0
ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ
0
SHARES
0
VIEWS
Share on FacebookShare on Twitter

ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਕੌਂਸਲਰਾਂ ਨੇ ਬਲਜੀਤ…

ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਦੌਰਾਨ ਅੱਠ ਕੌਂਸਲਰ ਗੈਰ-ਹਾਜ਼ਰ ਰਹੇ। ਇਸ ਤੋਂ ਬਾਅਦ ਚੰਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ।

ਦੱਸ ਦਈਏ ਕਿ ਨਵੇਂ ਮੇਅਰ ਵਾਰਡ ਨੰਬਰ 8 ਤੋਂ ਕੌਂਸਲਰ ਹਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਸਨ। ਬਲਜੀਤ ਚੰਨੀ ਸਮਾਜ ਸੇਵੀ ਹਨ ਤੇ ਗੱਡੀਆਂ ਦੀ ਮੁਰੰਮਤ ਦਾ ਕੰਮ ਵੀ ਕਰਦੇ ਹਨ। ਇਸ ਦੌਰਾਨ ਮਿੰਨੀ ਸਕੱਤਰੇਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਲਈ ਡਿਵੀਜ਼ਨਲ ਕਮਿਸ਼ਨਰ ਉਥੇ ਪੁੱਜੇ ਸਨ।

ਇਸ ਤੋਂ ਪਹਿਲਾਂ ਬੀਤੀ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਧੜੇ ਦੇ ਕੌਂਸਲਰਾਂ ਨੇ ਬੇਭਰੋਸਗੀ ਮਤਾ ਪਾ ਕੇ ਬਾਹਰ ਕਰ ਦਿੱਤਾ ਸੀ। ਨੀਤਿਕਾ ਭੱਲਾ ਕਰੀਬ ਦੋ ਸਾਲ ਮੇਅਰ ਦੇ ਅਹੁਦੇ ‘ਤੇ ਰਹੀ। ਇਸ ਤੋਂ ਬਾਅਦ ਵਿਧਾਇਕ ਵੱਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ ‘ਤੇ ਵੀ ਫੌਲੋ ਕਰ ਸਕਦੇ ਹੋ।

Post Views: 243
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸੁਪਰੀਮ ਕੋਰਟ ਨੇ ਬਲਾਤਕਾਰ ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦਿੰਦਿਆਂ ਕਿਹਾ,‘ਵਿਆਹ ਤੋਂ ਬਗ਼ੈਰ ਗਰਭਵਤੀ ਹੋਣਾ ਖ਼ਤਰਨਾਕ’

Next Post

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

Next Post
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982