No Result
View All Result
Tuesday, June 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਪ ਤੇ ਕਾਂਗਰਸ ਰਲ ਕੇ ਲੋਕ ਸਭਾ ਚੋਣਾਂ ਲੜਨਗੀਆਂ, ਸੀਟਾਂ ਦੀ ਵੰਡ ਬਾਰੇ ਫ਼ੈਸਲਾ ਅਗਲੀ ਮੀਟਿੰਗ ’ਚ: ਵਾਸਨਿਕ

admin by admin
in BREAKING, COVER STORY, DELHI, INDIA, National
0
ਆਪ ਤੇ ਕਾਂਗਰਸ ਰਲ ਕੇ ਲੋਕ ਸਭਾ ਚੋਣਾਂ ਲੜਨਗੀਆਂ, ਸੀਟਾਂ ਦੀ ਵੰਡ ਬਾਰੇ ਫ਼ੈਸਲਾ ਅਗਲੀ ਮੀਟਿੰਗ ’ਚ: ਵਾਸਨਿਕ
0
SHARES
0
VIEWS
Share on FacebookShare on Twitter

ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਅੱਜ ਇਥੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ ਨੇ ਕਿਹਾ,‘ਅਸੀਂ ਆਉਣ ਵਾਲੀਆਂ ਚੋਣਾਂ ਲਈ ਕਈ ਮੁੱਦਿਆਂ ‘ਤੇ ਮੀਟਿੰਗ ਕੀਤੀ। ਗੱਲਬਾਤ ਅੱਗੇ ਚੱਲੇਗੀ ਅਤੇ ਅਸੀਂ ਦੁਬਾਰਾ ਮਿਲਾਂਗੇ। ਉਦੋਂ ਅਸੀਂ ਸੀਟਾਂ ਦੀ ਵੰਡ ‘ਤੇ ਅੰਤਿਮ ਫੈਸਲਾ ਕਰਾਂਗੇ। ਹਰ ਗੱਲ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਸੀਂ ਇਕੱਠੇ ਚੋਣ ਲੜਾਂਗੇ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵਾਂਗੇ।’ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਬੈਠਕ ‘ਚ ਸ਼ਿਰਕਤ ਕੀਤੀ। ਇਸ ਮੌਕੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਵਾਸਨਿਕ, ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਮੌਜੂਦ ਸਨ।

 

Post Views: 95
Tags: AAPCongress to contest Lok Sabha polls togetherseat-sharing decision in next meeting: Wasnik
Previous Post

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Next Post

e-paper 9 January 2024

Next Post

e-paper 9 January 2024

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800