No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਮਨੀ ਚੋਣਾਂ ਦੌਰਾਨ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਦਾ ਜਸ਼ਨ ਕੇਜਰੀਵਾਲ, ਚੱਢਾ ਅਤੇ ਅਰੋੜਾ ਨੇ ਮਨਾਇਆ ਹੈ।

admin by admin
in BREAKING, COVER STORY, INDIA, National, POLITICS, PUNJAB
0
ਜ਼ਿਮਨੀ ਚੋਣਾਂ ਦੌਰਾਨ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਦਾ ਜਸ਼ਨ ਕੇਜਰੀਵਾਲ, ਚੱਢਾ ਅਤੇ ਅਰੋੜਾ ਨੇ ਮਨਾਇਆ ਹੈ।
0
SHARES
0
VIEWS
Share on FacebookShare on Twitter

ਚੰਡੀਗੜ੍ਹ, 23 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ):  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਜਿੱਤਣ ‘ਤੇ ‘ਆਪ’ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਚਾਰ ਵਿਚੋਂ ਤਿੰਨ ਸੀਟਾਂ ਦੇ ਕੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮਾਂ ਵਿਚ ਆਪਣਾ ਵਿਸ਼ਵਾਸ ਜ਼ਾਹਰ ਕੀਤਾ ਹੈ। ਪੰਜਾਬ ਦੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਅਤੇ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ।

ਇਸੇ ਤਰ੍ਹਾਂ ਰਾਘਵ ਚੱਢਾ ਨੇ ਵੀ ਜੇਤੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਜਿੱਤਣ ‘ਤੇ ‘ਆਪ’ ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਦਿਲੋਂ ਵਧਾਈ। ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਦੀ ਦੂਰਦਰਸ਼ੀ ਅਗਵਾਈ ਹੇਠ ਸਾਡੀਆਂ ਕਲਿਆਣਕਾਰੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ।

Post Views: 59
Tags: 3 seats5 states election winneraap celebrates winning 3 seatsaap mcd seatsaap victory celebrationaap victory in delhiaap victory in punjabaap victory march in chandigarhaap winning seatsaap won 67 seatsarvind kejriwal victory march in chandiigahbjp won 3 seatscongress in leadlatest news in englishtop news news in hindi hindi news today's news
Previous Post

ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਦਰਸਾਉਂਦੇ ਹਨ ਕਿ ‘ਆਪ’ ਨੇ 2 ਸੀਟਾਂ ਜਿੱਤੀਆਂ ਹਨ।

Next Post

‘ਆਪ’ ਨੇ ਪਹਿਲਾਂ ਕਾਂਗਰਸ ਦੇ ਕਬਜ਼ੇ ਵਾਲੀਆਂ ਤਿੰਨ ਮੁੱਖ ਸੀਟਾਂ ‘ਤੇ ਕਬਜ਼ਾ ਕਰ ਲਿਆ ਸੀ।

Next Post
‘ਆਪ’ ਨੇ ਪਹਿਲਾਂ ਕਾਂਗਰਸ ਦੇ ਕਬਜ਼ੇ ਵਾਲੀਆਂ ਤਿੰਨ ਮੁੱਖ ਸੀਟਾਂ ‘ਤੇ ਕਬਜ਼ਾ ਕਰ ਲਿਆ ਸੀ।

'ਆਪ' ਨੇ ਪਹਿਲਾਂ ਕਾਂਗਰਸ ਦੇ ਕਬਜ਼ੇ ਵਾਲੀਆਂ ਤਿੰਨ ਮੁੱਖ ਸੀਟਾਂ 'ਤੇ ਕਬਜ਼ਾ ਕਰ ਲਿਆ ਸੀ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800