No Result
View All Result
Friday, April 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

admin by admin
in BREAKING, COVER STORY, PUNJAB
0
ਅਣ ਅਧਿਕਾਰਤ ਸਥਾਨਾਂ ‘ਤੇ ਮੁਰਦਾ ਪਸ਼ੂ ਸੁੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

-ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ

ਪਟਿਆਲਾ, 9 ਨਵੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰੀਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Post Views: 107
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਅਣ ਅਧਿਕਾਰਤ ਸਥਾਨਾਂ ‘ਤੇ ਮੁਰਦਾ ਪਸ਼ੂ ਸੁੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

Next Post
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800