No Result
View All Result
Saturday, June 21, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 6 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ban on displayDistrict Magistratekali mata mandirkanchanmadam kanchanmandirPatiala
Previous Post

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

Next Post

ਅਣ ਅਧਿਕਾਰਤ ਸਥਾਨਾਂ ‘ਤੇ ਮੁਰਦਾ ਪਸ਼ੂ ਸੁੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਅਣ ਅਧਿਕਾਰਤ ਸਥਾਨਾਂ ‘ਤੇ ਮੁਰਦਾ ਪਸ਼ੂ ਸੁੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In