No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੇਦਾਰਨਾਥ ਤੋਂ ਬਾਅਦ ਰਿਸ਼ੀਕੇਸ਼ ਪਹੁੰਚੀ ਰਵੀਨਾ ਟੰਡਨ, ਬੇਟੀ ਰਾਸ਼ਾ ਤੇ ਪੁਜਾਰੀਆਂ ਨਾਲ ਕੀਤੀ ਗੰਗਾ ਆਰਤੀ

admin by admin
in BREAKING, COVER STORY, ENTERTAINMENT
0
ਕੇਦਾਰਨਾਥ ਤੋਂ ਬਾਅਦ ਰਿਸ਼ੀਕੇਸ਼ ਪਹੁੰਚੀ ਰਵੀਨਾ ਟੰਡਨ, ਬੇਟੀ ਰਾਸ਼ਾ ਤੇ ਪੁਜਾਰੀਆਂ ਨਾਲ ਕੀਤੀ ਗੰਗਾ ਆਰਤੀ
0
SHARES
0
VIEWS
Share on FacebookShare on Twitter

ਰਵੀਨਾ ਟੰਡਨ ਦਾ ਵੀਡੀਓ ANI ਨੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਅਦਾਕਾਰਾ ਰਿਸ਼ੀਕੇਸ਼ ਦੇ ਪਰਮਾਰਥ ਨਿਕੇਤਨ ਘਾਟ ‘ਤੇ ਕਈ ਪੁਜਾਰੀਆਂ ਨਾਲ ਗੰਗਾ ਆਰਤੀ ਕਰ ਰਹੀ ਹੈ। ਇਸ ਮੌਕੇ ‘ਤੇ ਰਵੀਨਾ ਟੰਡਨ ਲਾਲ ਰੰਗ ਦਾ ਸੂਟ ਅਤੇ ਮੱਥੇ ‘ਤੇ ਤਿਲਕ ਪਾਈ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਅਦਾਕਾਰਾ ਪੂਰੀ ਤਰ੍ਹਾਂ ਸ਼ਰਧਾ ‘ਚ ਡੁੱਬੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਰਵੀਨਾ ਦੀ ਬੇਟੀ ਰਾਸ਼ਾ ਥਡਾਨੀ ਵੀ ਨਜ਼ਰ ਆ ਰਹੀ ਹੈ। ਇਨ੍ਹੀਂ ਦਿਨੀਂ ਰਵੀਨਾ ਟੰਡਨ ਆਪਣੀ ਬੇਟੀ ਨਾਲ ਛੁੱਟੀਆਂ ‘ਤੇ ਗਈ ਹੋਈ ਹੈ। ਹਾਲ ਹੀ ‘ਚ ਉਹ ਕੇਦਾਰਨਾਥ ਗਏ ਸਨ। ਇਸ ਲਈ ਵੀਰਵਾਰ ਸਵੇਰੇ ਰਿਸ਼ੀਕੇਸ਼ ਪਹੁੰਚ ਗਏ। ਇਸ ਮੌਕੇ ‘ਤੇ ਅਦਾਕਾਰਾ ਨੇ ਗੰਗਾ ਆਰਤੀ ਕੀਤੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

Post Views: 131
Tags: kedarnathRaveena TandonRishikesh
Previous Post

ਕ੍ਰਿਕਟ ਵਿਸ਼ਵ ਕੱਪ ’ਚ ਇੰਗਲੈਂਡ ਦੀ ਦੂਜੀ ਜਿੱਤ

Next Post

ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

Next Post
ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800