No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

admin by admin
in BREAKING, COVER STORY, INDIA, National, POLITICS, PUNJAB
0
ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ
0
SHARES
0
VIEWS
Share on FacebookShare on Twitter

ਘਨੌਰ/ਪਟਿਆਲਾ 18 ਨਵੰਬਰ:

            ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ ।

ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

 ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।

Post Views: 96
Tags: agricultureagriculture field officeragriculture officeragriculture officersao agriculture officerassistant agriculture officerbsc agriculturedistrict agriculture officerswarangal agriculture officers
Previous Post

ਬਾਰਡਰ-ਗਾਵਸਕਰ ਟਰਾਫੀ: ਸ਼ੁਰੂਆਤੀ ਰਣਨੀਤੀ।

Next Post

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

Next Post
ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800