No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦਾ ਹੱਥ ਹੋਣ ਦੇ ਦੋਸ਼ ਖ਼ੁਫ਼਼ੀਆ ਜਾਣਕਾਰੀ ’ਤੇ ਅਧਾਰਤ: ਕੈਨੇਡੀਅਨ ਅਧਿਕਾਰੀ

admin by admin
in BREAKING, COVER STORY, National
0
ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦਾ ਹੱਥ ਹੋਣ ਦੇ ਦੋਸ਼ ਖ਼ੁਫ਼਼ੀਆ ਜਾਣਕਾਰੀ ’ਤੇ ਅਧਾਰਤ: ਕੈਨੇਡੀਅਨ ਅਧਿਕਾਰੀ
0
SHARES
0
VIEWS
Share on FacebookShare on Twitter

ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਸਿੱਖ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਅਤੇ ਮੁੱਖ ਸੂਤਰ ਵੱਲੋਂ ਮੁਹੱਈਆ ਕਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹਨ। ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ  ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦਰਮਿਆਨ ਗੱਲਬਾਤ ਤੇ ਖੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਮੂਹ ‘ਫਾਈਵ ਆਈਜ਼’ ਦੇ ਇੱਕ ਮੈਂਬਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਫਾਈਵ ਆਈਜ਼ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਇਹ ਗੁਪਤ ਜਾਣਕਾਰੀ ਕਿਸ ਸਹਿਯੋਗੀ ਦੇਸ਼ ਨੇ ਸਾਂਝੀ ਕੀਤੀ ਜਾਂ ਗੱਲਬਾਤ ਵਿੱਚ ਕੀ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕਿਵੇਂ ਪਤਾ ਲੱਗਾ।

Post Views: 83
Tags: alias sukha duneke killed in canadagangster sukha dunekegangster sukha duneke shot deadgangster sukhdool singhkhalistani terrorist sukha dunekepunjab gangster sukha duneke killedsukha dunekesukha duneke canadasukha duneke deathsukha duneke gangstersukha duneke gangster killedsukha duneke gangster shot deadsukha duneke killedsukha duneke killed in canadasukha duneke of davinder bambihasukha duneke shot deadsukhdool singh alias sukha duneke
Previous Post

ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ

Next Post

ਸੁੱਖਾ ਦੁੱਨੇਕੇ ਦਾ ਕਤਲ ਕਿਸਨੇ ਕਰਵਾਇਆ? ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਗੈਂਗ ਦਾ ਦਾਅਵਾ- ‘ਅਸੀਂ ਮਰਵਾਇਆ’

Next Post
ਕੈਨੇਡਾ ‘ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਕਤਲ, ਅਰਸ਼ ਡੱਲਾ ਦਾ ਸੀ ਸਾਥੀ

ਸੁੱਖਾ ਦੁੱਨੇਕੇ ਦਾ ਕਤਲ ਕਿਸਨੇ ਕਰਵਾਇਆ? ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਗੈਂਗ ਦਾ ਦਾਅਵਾ- 'ਅਸੀਂ ਮਰਵਾਇਆ'

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982