No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈੱਕ

admin by admin
in BREAKING, COVER STORY, INDIA
0
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈੱਕ
0
SHARES
0
VIEWS
Share on FacebookShare on Twitter

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ,ਜੋਗਿੰਦਰ10-04-2023(ਪ੍ਰੈਸ ਕੀ ਤਾਕਤ)ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬਾਂ ਦੇ ਨੌਜਵਾਨ ਅਹੁਦੇਦਾਰਾਂ ਨੂੰ 30-30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਮੌਕੇ ਕੀਤਾ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਢੰਗ ਨਾਲ ਵਰਤਣ ਦਾ ਵੀ ਚੰਗਾ ਜ਼ਰੀਆ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਢੱਡਰੀਆਂ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਾਹੋਕੇ, ਸਰਾਓ ਸਪੋਰਟਸ ਕਲੱਬ ਕੁਲਾਰ ਖੁਰਦ, ਸ਼੍ਰੀ ਨਰੈਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਤੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਝਾੜੋਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਪਰਾਲੇ ਬਾਦਸਤੂਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਬਲਾਕ ਪ੍ਰਧਾਨ ਸੁੱਖ ਸਾਹੋਕੇ, ਸੀਨੀਅਰ ਆਗੂ ਹਰਪਾਲ ਸਿੰਘ ਬਡਰੁੱਖਾਂ, ਕਾਲਾ ਬਡਰੁੱਖਾਂ, ਕਰਮ ਸਿੰਘ ਬਰਾੜ, ਐਮ.ਸੀ. ਗੁਰਮੀਤ ਸਿੰਘ ਫੌਜੀ, ਐਮ.ਸੀ. ਗੁਰਮੀਤ ਸਿੰਘ ਲੱਲੀ,ਜਗਸੀਰ ਸਿੰਘ ਜੱਗਾ ਝਾੜੋਂ, ਗੁਰਪ੍ਰੀਤ ਸਿੰਘ ਗੋਪੀ ਢੱਡਰੀਆਂ, ਦਵਿੰਦਰ ਸਿੰਘ, ਮਨਜੀਤ ਸਿੰਘ ਢੱਡਰੀਆਂ, ਜਸ ਨੇਵੀਰ ਸਿੰਘ ਸਾਹੋਕੇ, ਸੀਪੂ ਕੁਲਾਰ ਖ਼ੁਰਦ, ਕਾਲਾ ਕੁਲਾਰ ਖ਼ੁਰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Post Views: 127
Tags: aap leader aman aroraagriculture information punjabi channelaman arora on sidhu's resignationanmol gagan maan latest newscabinet minister anmol gagan maan livecm bhagwant mann latest news todayeducation loan interest rategradeup madhav aroraindian ethical hackerindian ethical hacker biographyindian ethical hacker interviewinternet tvlatest punjabi newsmadhav aroraPunjab Chief MinisterPunjab Chief Minister Charanjit Singh Channi
Previous Post

ਜੈਨ ਧਰਮ ਦੇ 83ਵੇਂ ਆਚਾਰਯ ਸ੍ਰੀ ਮਹਾਸਿੰਘ ਜੀ ਦੀ ਸਮਾਧੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਝੰਡਾ ਲਹਿਰਾਇਆ।

Next Post

I.G. ਸੁਖਚੈਨ ਸਿੰਘ ਗਿੱਲ ਨੇ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਵਿਚੋਂ ਕੀਤਾ ਗ੍ਰਿਫ਼ਤਾਰ

Next Post
I.G. ਸੁਖਚੈਨ ਸਿੰਘ ਗਿੱਲ ਨੇ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਵਿਚੋਂ ਕੀਤਾ ਗ੍ਰਿਫ਼ਤਾਰ

I.G. ਸੁਖਚੈਨ ਸਿੰਘ ਗਿੱਲ ਨੇ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਵਿਚੋਂ ਕੀਤਾ ਗ੍ਰਿਫ਼ਤਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982