No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਨ ਅਰੋੜਾ ਨੇ ਬਡਰੁੱਖਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ

29 ਲੱਖ ਦੀ ਲਾਗਤ ਨਾਲ ਤਿੰਨ ਮਹੀਨਿਆਂ ਅੰਦਰ ਹੋਵੇਗਾ ਮੁਕੰਮਲ

admin by admin
in BREAKING, COVER STORY, PUNJAB
0
ਅਮਨ ਅਰੋੜਾ ਨੇ ਬਡਰੁੱਖਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ
0
SHARES
0
VIEWS
Share on FacebookShare on Twitter

ਬਡਰੁੱਖਾਂ/ ਸੰਗਰੂਰ, ਸੁਨਾਮ,ਜੋਗਿੰਦਰ,14-05-2023(ਪ੍ਰੈਸ ਕੀ ਤਾਕਤ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਬਡਰੁੱਖਾਂ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਉਸਾਰੀ ਕਾਰਜਾਂ ਲਈ ਅਧਿਕਾਰਤ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਲਨੈਸ ਸੈਂਟਰ ਦੀ ਉਸਾਰੀ ਮੌਕੇ ਵਧੀਆ ਕੁਆਲਟੀ ਦੀ ਸਮੱਗਰੀ ਵਰਤੋਂ ਵਿੱਚ ਲਿਆਂਦੀ ਜਾਵੇ ਅਤੇ ਅਗਲੇ ਤਿੰਨ ਮਹੀਨਿਆਂ ਅੰਦਰ ਉਸਾਰੀ ਕਾਰਜ ਮੁਕੰਮਲ ਕੀਤੇ ਜਾਣ।


ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਫਲਤਾ ਨਾਲ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਪਿੰਡਾਂ ਵਿੱਚ ਇਹ ਹੈਲਥ ਐਂਡ ਵੈਲਨੈਸ ਸੈਂਟਰ ਬਣਨ ਨਾਲ ਸਿਹਤ ਸੁਵਿਧਾਵਾਂ ਦਾ ਦਾਇਰਾ ਹੋਰ ਵੀ ਮਜ਼ਬੂਤ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਚੰਗੀ ਤੇ ਨਰੋਈ ਸਿਹਤ ਲਈ ਅਹਿਮ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਚ ਕਮਿਊਨਿਟੀ ਹੈਲਥ ਅਫਸਰ ਤਾਇਨਾਤ ਕੀਤੇ ਜਾਣਗੇ ਅਤੇ ਇਥੇ ਗਰਭਵਤੀ ਔਰਤਾਂ, ਨਵਜਾਤਾਂ, ਬੱਚਿਆਂ, ਬਜ਼ੁਰਗਾਂ ਦੀ ਸਿਹਤ ਜਾਂਚ ਅਤੇ ਇਲਾਜ, ਪਰਿਵਾਰ ਨਿਯੋਜਨ, ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਮੁਫ਼ਤ ਦਵਾਈਆਂ ਸਮੇਤ ਹੋਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਐਸਡੀਓ ਪ੍ਰਭਜੋਤ ਕੌਰ,
ਕਾਲਾ ਬਡਰੁੱਖਾਂ, ਹਰਪਾਲ ਬਡਰੁੱਖਾਂ, ਜੱਸੀ ਬਡਰੁੱਖਾਂ, ਗੁਰਦੀਪ ਬਡਰੁੱਖਾਂ, ਬਲਦੇਵ ਬਡਰੁੱਖਾਂ, ਜਸਪਿੰਦਰ ਬਡਰੁੱਖਾਂ, ਸੰਦੀਪ ਬਡਰੁੱਖਾਂ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ।

Post Views: 115
Previous Post

Epaper 16 May 2023

Next Post

ਅਮਨ ਅਰੋੜਾ ਵੱਲੋਂ ਤੋਲਾਵਾਲ ਵਿਖੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

Next Post
ਅਮਨ ਅਰੋੜਾ ਵੱਲੋਂ ਤੋਲਾਵਾਲ ਵਿਖੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਤੋਲਾਵਾਲ ਵਿਖੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800