ਸ੍ਰੀਨਗਰ, 8 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਕਸ਼ਮੀਰ ਦੇ ਕਈ ਹਿੱਸਿਆਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਅਮਰਨਾਥ ਯਾਤਰਾ ਅੱਜ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਖਰਾਬ ਮੌਸਮ ਕਾਰਨ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ‘ਤੇ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਰਹੀ।