No Result
View All Result
Sunday, August 17, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

admin by admin
in BREAKING, COVER STORY, National, POLITICS, PUNJAB
0
ਅਮ੍ਰਿਤਪਾਲ ਸਿੰਘ ਦੀ ਗਿ੍ਫ਼ਤਾਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਕੋਦਰ, ਪ੍ਰੈਸ ਕੀ ਤਾਕਤ,18,03,23: ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਨਕੋਦਰ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਗਈ ਸੀ। ਉਹ ਅੰਮ੍ਰਿਤਸਰ ਤੋਂ ਮੋਰਾ ਰਾਹੀਂ ਬਠਿੰਡਾ ਜਾ ਰਿਹਾ ਸੀ। ਧਰਮਕੋਟ ਦੇ ਕਾਵਾਂ ਵਾਲੇ ਪੱਤਨ ਦੇ ਨਜ਼ਦੀਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਘੇਰਨ ਦੀ ਕੋਸ਼ਿਸ ਕੀਤੀ ਤਾਂ ਉਹ ਬਚ ਕਿ ਨਿਕਲਣ ਵਿਚ ਸਫਲ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀ ਭੰਨਤੋੜ ਦੀ ਖ਼ਬਰ ਵੀ ਆ ਰਹੀ ਸੀ। ਇਹ ਵੀ ਪਤਾ ਲੱਗਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਪ੍ਰਧਾਨਮੰਤਰੀ ‘ਬਾਜੇਕੇ’ ਨੇ ਆਪਣੇ ਖੇਤ ਵਿਚ ਜਾ ਕਿ ਫੇਸਬੁੱਕ ਤੇ ਲਾਈਵ ਹੋ ਕਿ ਸਮਰਥਕਾਂ ਨੂੰ ਕਾਵਾਂ ਵਾਲੇ ਪੱਤਨ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ। ਪੁਲਿਸ ਨੇ ਤੁਰੰਤ ਹਰਕਤ ਵਿਚ ਆ ਕਿ ‘ਬਾਜੇਕੇ’ ਹਿਰਾਸਤ ਵਿਚ ਲੈ ਲਿਆ ਹੈ। ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਜਿਸ ਗੱਡੀ ਵਿਚ ਸਵਾਰ ਸੀ ਉਹ ਗੱਡੀ ਸ਼ਾਹਕੋਟ ਏਰੀਏ ਵਿਚ ਖਰਾਬ ਹੋਈ ਖੜ੍ਹੀ ਹੈ।ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੂਬੇ ਦੇ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ। ਜਿਸ ‘ਚ 100 ਦੇ ਕਰੀਬ ਗੱਡੀਆਂ ਸ਼ਾਮਲ ਹਨ।ਤਰਨਤਾਰਨ ਤੋਂ ਲੈ ਕੇ ਮੋਗਾ ਤਕ ਪੰਜਾਬ ਪੁਲਿਸ ਮੁਸ਼ਤੈਦ ਹੈ ਤੇ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕੀਤਦੀ ਜਾ ਰਹੀ ਹੈ ਇਹ ਸਾਰਾ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੀਤਾ ਗਿਆ ਹੈ।

Post Views: 136
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: amritpal singh latest news onAmritpal Singh to be arrested soon; Punjab Police arrests sixInternet services suspended in Punjab till Sunday as policeInternet suspended in PunjabOperation to arrest Amritpal SinghPolice chase on in Punjab to nab Amritpal SinghPunjab News LIVE Updates: Amritpal Singh Arrested AfterPunjab police gear up to arrest separatist leaderPunjab: Amritpal Singh Arrested After Tense Car ChaseWaris Punjab De head Amritpal Singh untraceable
Previous Post

ਪੰਜਾਬ ਪੁਲਿਸ ਦੀ ਅਪੀਲ:ਜਾਅਲੀ ਖ਼ਬਰਾਂ ਨਾ ਫੈਲਾਓ

Next Post

ਸਮੂਹ ਪੰਜਾਬੀ ਸ਼ਾਂਤੀ ਬਣਾਈ ਰੱਖਣ

Next Post
ਸਮੂਹ ਪੰਜਾਬੀ ਸ਼ਾਂਤੀ ਬਣਾਈ ਰੱਖਣ

ਸਮੂਹ ਪੰਜਾਬੀ ਸ਼ਾਂਤੀ ਬਣਾਈ ਰੱਖਣ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In