No Result
View All Result
Tuesday, April 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੰਮ੍ਰਿਤਪਾਲ ਸਿੰਘ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਦੇ ਸਕਦਾ ਅੱਜ ਆਪਣੀ ਗਿਰਫਤਾਰੀ – ਸੂਤਰ

admin by admin
in BREAKING, National, PUNJAB
0
ਅੰਮ੍ਰਿਤਸਰ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ?
0
SHARES
0
VIEWS
Share on FacebookShare on Twitter

ਅੰਮ੍ਰਿਤਸਰ,28-03-23(ਪ੍ਰੈਸ ਕੀ ਤਾਕਤ): ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦਰਬਾਰ ਸਾਹਿਬ ਵਿੱਚ ਆਤਮ ਸਮਰਪਣ ਕਰ ਸਕਦਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਲੈ ਕੇ ਅੰਮ੍ਰਿਤਸਰ ‘ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸੜਕਾਂ ‘ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਪਾਲ ਸਿੰਘ ਇੱਕ ਮੀਡੀਆ ਚੈਨਲ ਨੂੰ ਇੰਟਰਵਿਊ ਦੇਣ ਆਇਆ ਸੀ ਅਤੇ 18 ਮਾਰਚ ਨੂੰ ਵਾਪਰੀ ਘਟਨਾ ਬਾਰੇ ਦੱਸਣਾ ਚਾਹੁੰਦਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੀਡੀਆ ਸਾਹਮਣੇ ਆਤਮ ਸਮਰਪਣ ਕਰਨਾ ਪਿਆ। ਪੁਲਿਸ ਇਸ ਮਾਮਲੇ ਸਬੰਧੀ ਕੁਝ ਨਹੀਂ ਕਹਿ ਰਹੀ ਹੈ।

Post Views: 189
Tags: action against amritpal singhAmritpal Singhamritpal singh arrestamritpal singh arrest newsamritpal singh arrestedamritpal singh in nepalamritpal singh interviewamritpal singh khalistanamritpal singh khalsaamritpal singh latest newsamritpal singh liveamritpal singh newsamritpal singh punjab policeamritpal singh supporters arrestedamritpal singh waris punjab debhai amritpal singhwhere is amritpal singhwho is amritpal singh
Previous Post

ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ 10 ਮਈ ਨੂੰ

Next Post

ਰਾਹੁਲ ਗਾਂਧੀ ਵਾਂਗ ਮੁਹੰਮਦ ਫੈਜ਼ਲ ਦੀ ਵੀ ਗਈ ਸੀ ਸੰਸਦ ਮੈਂਬਰਸ਼ਿਪ

Next Post
ਰਾਹੁਲ ਗਾਂਧੀ ਵਾਂਗ ਮੁਹੰਮਦ ਫੈਜ਼ਲ ਦੀ ਵੀ ਗਈ ਸੀ ਸੰਸਦ ਮੈਂਬਰਸ਼ਿਪ

ਰਾਹੁਲ ਗਾਂਧੀ ਵਾਂਗ ਮੁਹੰਮਦ ਫੈਜ਼ਲ ਦੀ ਵੀ ਗਈ ਸੀ ਸੰਸਦ ਮੈਂਬਰਸ਼ਿਪ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800