(ਪ੍ਰੈਸ ਕੀ ਤਾਕਤ ),18ਮਾਰਚ ਪੁਲਿਸ ਨੇ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਕੀਤਾ ਗ੍ਰਿਫਤਾਰ ਕੀਤਾ । ਇਸ ਦੌਰਾਨ ਹੀ ਪੁਲਿਸ ਨੇ ਉਹਨਾਂ’ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦਾ ਪਿੱਛਾ ਕਰਦੇ ਹੋਏ ਪੁਲਸ ਨੇ ਦੋ ਗੱਡੀਆਂ ਬਰਾਮਦ ਕੀਤੀਆਂ। ਅੰਮ੍ਰਿਤਪਾਲ ਸਿੰਘ ਖਿਲਾਫ 3 ਕੇਸ ਦਰਜ ਹਨ। ਦੂਜੇ ਪਾਸੇ ਗੁਪਤ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਫਿਲਹਾਲ ਲਾਪਤਾ ਦੱਸਿਆ ਜਾ ਰਿਹਾ ਹੈ ਅਤੇ ਸੂਤਰ ਦੱਸ ਰਹੇ ਹਨ ਕਿ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸਰਕਾਰ ਇੰਟਰਨੈੱਟ ਨੂੰ ਵੀ ਬੰਦ ਕਰਨ ਦੀ ਤਿਆਰੀ ਕਰ ਰਹੀ ਹੈ।