No Result
View All Result
Saturday, July 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਦੇ ਸ਼ਾਹਬਾਦ ”ਚ 2 ਦਿਨ ਰਿਹਾ ਅੰਮ੍ਰਿਤਪਾਲ

admin by admin
in BREAKING, COVER STORY, HARYANA, National, POLITICS, PUNJAB
0
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ…80 ਹਜ਼ਾਰ ਪੁਲਿਸ ਕੀ ਕਰ ਰਹੀ  ਹੈ।

file pic

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਹਰਿਆਣਾ,23-03-23(ਪ੍ਰੈਸ ਕੀ ਤਾਕਤ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਪਾਲ ਦੇ ਫ਼ਰਾਰ ਹੋਣ ਦੇ 6 ਦਿਨ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ। ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਪੰਜਾਬ ਦੀ ਸਰਹੱਦ ਟੱਪ ਕੇ ਹਰਿਆਣਾ ਪਹੁੰਚ ਗਿਆ। ਹਰਿਆਣਾ ਦੇ ਸ਼ਾਹਬਾਦ ਵਿਚ ਸਥਿਤ ਸਿਧਾਰਥ ਕਾਲੋਨੀ ਦੇ ਇਕ ਘਰ ‘ਚ ਅੰਮ੍ਰਿਤਪਾਲ ਨੇ ਸ਼ਰਨ ਲਈ ਸੀ। ਹਾਲਾਂਕਿ ਸਥਾਨਕ ਪੁਲਿਸ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੀ ਹੈ।

ਅੰਮ੍ਰਿਤਪਾਲ 19-20 ਮਾਰਚ ਨੂੰ ਸ਼ਾਹਬਾਦ ਵਿਚ ਰੁਕਿਆ ਅਤੇ ਇਸ ਸਿਲਸਿਲੇ ਵਿਚ ਇਕ ਔਰਤ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਿਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹੁਣ ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤਿਓਂ ਉੱਤਰਾਖੰਡ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ‘ਤੇ ਲੱਗ ਚੁੱਕਾ ਹੈ NSA

ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਮੇਤ ਗੁਆਂਢੀ ਸੂਬਿਆਂ ‘ਚ ਅਲਰਟ ਜਾਰੀ ਹੈ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਦੀ ਜਾਣਕਾਰੀ ਪੰਜਾਬ ਹਰਿਆਣਾ ਹਾਈਕੋਰਟ ਨੂੰ ਦਿੱਤੀ ਸੀ, ਜਿਸ ਦੇ ਜਵਾਬ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਇਹ ਸਾਰਾ ਮਾਮਲਾ ਖੁਫੀਆ ਫੇਲੀਅਰ ਦਾ ਹੈ। ਹਾਈਕੋਰਟ ਨੇ ਪੁੱਛਿਆ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਉਹ ਫਰਾਰ ਕਿਉਂ ਹੈ? 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਹਨ? ਫਿਲਹਾਲ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਲੱਭਣ ਲਈ ਸੀ. ਸੀ. ਟੀ. ਵੀ ਫੁਟੇਜ ਦੀ ਲਗਾਤਾਰ ਖੰਗਾਲ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲਦੀ ਹੀ ਪੁਲਿਸ ਦੀ ਗ੍ਰਿਫ਼ਤ ‘ਚ ਹੋਵੇਗਾ।

Post Views: 235
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 'Waris Punjab De' chief Amritpal Singh's uncle ...7 more aides of Amritpal Singh likely to be flown to Dibrugarha two-time legislator from DirbaNEWS FROM PUNJAB STATE UNDER THE LEADERSHIP Mobile Internet Services To Resume In Punjab Except InAdv Harpal Singh Cheema (@HarpalCheemaMLA) / TwitterAmritpal Singh Case Akf High Alert In Punjab Internet Services InAmritpal Singh crackdown: Manhunt enters Day 3Amritpal Singh's 4 aides flown to Assam's Dibrugarh jail:Amritpal Singh's driverAmritpal Singh's uncle brought to Dibrugarh jail by roadAmritpal Singh's Uncle Flown To Assam As Search Enters Day 4Amritpal Singh's uncle Harjeet Singh brought to Central Jail inAmritpal Singh's uncle moved to Dibrugarh jail in AssamAssam: Pro-Khalistani leader Amritpal Singh's uncleAssam: Seven more associates of Amritpal Singh to be flownCentre all set to step in to probe Amritpal Singh and his activitiesCrackdown on Amritpal Singh: Police invoke NSA against five Punjab to make international players from rural sports fairsFM Harpal Cheema hoists Tricolor at PatialaHarpal Singh CheemaInternet services suspended in Punjab National Investigation Agency Government of India - NIAInternet services will Resume In Patiala today 21 March 2023Khalistan revivalist Amritpal fled on 'motorcycle'Mobile intern et services to resume in PunjabNews about Nia Entry In Amritpal Singh Case Of 'Waris Punjab' InNEWS FROM PUNJAB STATE UNDER THE LEADERSHIPPro-Khalistan Preacher Amritpal Singh May Be Handed Over ToPunjab extends suspension of mobile internet services tillPunjab Finance Minister Harpal Singh Cheema presentsPunjab Finance Minister tables state budget for 2023-24Punjab internetPunjab: Internet services suspended as police launchPunjab: Search for Amritpal Singh Enters Day 4Punjab's mobile internet & SMS services to resume fromRecruitment Notices - National Investigation AgencySMS services suspended as cops mobilise toUncle Harjeet Singh Brought To Dibrugarh Central Jailuncle surrender before Punjab police
Previous Post

ਅਮ੍ਰਿਤਪਾਲ ਸਿੰਘ ਦਾ ਕਰੀਬੀ ਗੋਰਖਾ ਬਾਬਾ ਹੋਇਆ ਗ੍ਰਿਫ਼ਤਾਰ,

Next Post

ਅੰਮ੍ਰਿਤਪਾਲ ਦਾ ਪਾਸਪੋਰਟ ਘਰੋਂ ਗਾਇਬ।……

Next Post
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ…80 ਹਜ਼ਾਰ ਪੁਲਿਸ ਕੀ ਕਰ ਰਹੀ  ਹੈ।

ਅੰਮ੍ਰਿਤਪਾਲ ਦਾ ਪਾਸਪੋਰਟ ਘਰੋਂ ਗਾਇਬ।......

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In