ਚੰਡੀਗੜ੍ਹ, 18 ਮਾਰਚ (ਪ੍ਰੈਸ ਕੀ ਤਾਕਤ)– ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ।ਪੁਲਿਸ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਜਾਅਲੀ ਖ਼ਬਰਾਂ ਨਾ ਫ਼ੈਲਾਉਣ ਦੀ ਵੀ ਅਪੀਲ ਕੀਤੀ ਹੈ।