No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਪਲ ਨੇ ਤੋੜੇ ਸਾਰੇ ਰਿਕਾਰਡ,ਬਣੀ 3 ਲੱਖ ਕਰੋੜ ਡਾਲਰ ਦੀ ਕੰਪਨੀ

admin by admin
in BREAKING, COVER STORY, DELHI, INDIA
0
ਐਪਲ ਨੇ ਤੋੜੇ ਸਾਰੇ ਰਿਕਾਰਡ,ਬਣੀ 3 ਲੱਖ ਕਰੋੜ ਡਾਲਰ ਦੀ ਕੰਪਨੀ
0
SHARES
0
VIEWS
Share on FacebookShare on Twitter

ਨਵੀਂ ਦਿੱਲੀ 1 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ) – ਆਈਫੋਨ ਬਣਾਉਣ ਵਾਲੀ ਕੰਪਨੀ ਐਪਲ ਦੇ ਸ਼ੇਅਰ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦਾ ਸ਼ੇਅਰ ਸਭ ਤੋਂ ਉੱਚ ਸਿਖਰ ’ਤੇ ਪੁੱਜ ਗਿਆ ਹੈ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਖੁੱਲ੍ਹਦੇ ਹੀ ਐਪਲ ਦਾ ਮਾਰਕੀਟ ਕੈਪ 3 ਲੱਖ ਕਰੋੜ ਡਾਲਰ ਅਮਰੀਕੀ ਡਾਲਰ (ਕਰੀਬ 246 ਲੱਖ ਕਰੋੜ ਰੁਪਏ) ਤੋਂ ਪਾਰ ਪੁੱਜ ਗਿਆ ਹੈ। ਐਪਲ ਦੇ ਸ਼ੇਅਰ ਲਗਭਗ 1 ਫ਼ੀਸਦੀ ਚੜ੍ਹ ਕੇ ਨਵੀਂ ਉਚਾਈ ’ਤੇ ਪੁੱਜ ਗਏ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸ਼ੇਅਰ ਨੇ 190.73 ਡਾਲਰ ਦੀ ਕੀਮਤ ਨੂੰ ਪਾਰ ਕਰ ਲਿਆ।

Post Views: 130
Tags: #apple$3trillion #applenears$3trillionmarketcap #applehits$3trillionmarketcap #apple$1 billion dollars$1 million dollars$1 trillion dollars100 trillion dollars12 trillion dollarsbillion dollarsdollarshow big is a trillion dollarshow much is a trillion dollarsmillion dollarsone hundred trillion dollarsone trillion dollarone trillion dollarstrilliontrillion dollar cointrillion dollar$trillion dollar$ livetrillion dollarstrillion dollars look liketrillion dollars looks liketrillion dollars size
Previous Post

ਰਾਘਵ ਚੱਢਾ ਨਾਲ ਪਰਿਣੀਤੀ ਚੋਪੜਾ ਪਹੁੰਚੀ ਸ੍ਰੀ ਦਰਬਾਰ ਸਾਹਿਬ

Next Post

ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ

Next Post
ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ

ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800