No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹੇ ‘ਚ ਉਦਯੋਗ ਨੂੰ ਹੁਲਾਰਾ ਦੇਣ ਲਈ 3 ਉਦਯੋਗਿਕ ਇਕਾਈਆਂ ਨੂੰ ਬਿਜਲੀ ਕਰ ਅਤੇ ਹੋਰ ਛੋਟਾਂ ਦੀ ਮਨਜ਼ੂਰੀ

admin by admin
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter

-ਬਿਜ਼ਨਸ ਐਂਡ ਡਿਵੈਲਪਮੈਂਟ ਪਾਲਿਸੀ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਪਟਿਆਲਾ, 13 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਜਾਰੀ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2017 ਅਧੀਨ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ‘ਚ ਜ਼ਿਲ੍ਹੇ ਦੀਆਂ 3 ਉਦਯੋਗਿਕ ਇਕਾਈਆਂ ਨੂੰ ਪਾਲਿਸੀ ਅਨੁਸਾਰ ਛੋਟ ਦੇਣ ਦੇ ਕੇਸ ਵਿਚਾਰੇ ਗਏ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ‘ਚ ਉਦਯੋਗ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਅਤੇ ਪਾਲਿਸੀ ਨਿਯਮਾਂ ਅਨੁਸਾਰ 1 ਯੂਨਿਟਾਂ ਨੂੰ ਸੱਤ ਸਾਲ ਅਤੇ 1 ਯੂਨਿਟ ਨੂੰ 10 ਸਾਲ ਲਈ ਬਿਜਲੀ ਕਰ ‘ਚ ਛੋਟ ਦਿੱਤੀ ਗਈ ਹੈ, ਜਦਕਿ 1 ਹਸਪਤਾਲ ਨੂੰ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2022 ਤਹਿਤ ਐਕਸਟਰਨਲ ਡਿਵੈਲਪਮੈਂਟ ਚਾਜ਼ਿਜ਼ ਦੀ ਛੋਟ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਪਾਲਿਸੀ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨਾਂ ਮੀਟਿੰਗ ਵਿੱਚ ਸ਼ਾਮਿਲ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਕਿਹਾ ਕਿ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਮਿਲਣ ਵਾਲੀ ਹਰੇਕ ਸਹੂਲਤ ਨੂੰ ਜ਼ਿਲੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਜਨਰਲ ਮੈਨੇਜਰ ਉਦਯੋਗ ਕੇਂਦਰ-ਕਮ-ਜ਼ਿਲ੍ਹਾ ਪੱਧਰੀ ਸਕਰੂਟਨੀ ਕਮੇਟੀ ਮੈਂਬਰ ਸੈਕਟਰੀ  ਅੰਗਦ ਸਿੰਘ ਸੋਹੀ ਵੱਲੋਂ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਸਬੰਧੀ ਉਦਯੋਗਿਕ ਇਕਾਈਆਂ ਤੋਂ ਆਏ ਨੁਮਾਇੰਦਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਹਸਪਤਾਲ ਨੂੰ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2022 ਤਹਿਤ ਐਕਸਟਰਨਲ ਡਿਵੈਲਪਮੈਂਟ ਚਾਜ਼ਿਜ਼ ‘ਚ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2017 ਤਹਿਤ ਐਮ.ਐਸ. ਅਸ਼ੋਕਾ ਫੂਡ ਨੂੰ ਦੱਸ ਸਾਲ ਲਈ ਅਤੇ ਏ.ਐਲ. ਰਾਈਸ ਨੂੰ ਸੱਤ ਸਾਲ ਲਈਬਿਜਲੀ ਕਰ ਵਿੱਚ ਛੋਟ ਦਿੱਤੀ ਗਈ ਹੈ।
ਇਸ ਮੌਕੇ ਆਬਕਾਰੀ ਤੇ ਕਰ ਵਿਭਾਗ, ਪੀ.ਐਸ.ਪੀ.ਸੀ.ਐਲ, ਨਗਰ ਨਿਗਮ, ਲੀਡ ਬੈਂਕ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

Post Views: 75
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸੂਬੇ ‘ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ : ਗੁਰਮੀਤ ਸਿੰਘ ਮੀਤ ਹੇਅਰ

Next Post

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੈਨੇਡਾ ‘ਚ ਮ੍ਰਿਤਕ ਹੋਏ ਖੇੜਕੀ ਦੇ ਗੁਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ

Next Post

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੈਨੇਡਾ 'ਚ ਮ੍ਰਿਤਕ ਹੋਏ ਖੇੜਕੀ ਦੇ ਗੁਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982