No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਰਬਾਜ਼ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ

admin by admin
in BREAKING, COVER STORY, ENTERTAINMENT
0
ਅਦਾਕਾਰ ਤੇ ਨਿਰਮਾਤਾ ਅਰਬਾਜ਼ ਖ਼ਾਨ ਤੇ ਸ਼ੌਰਾ ਖ਼ਾਨ ਨੇ ਨਿਕਾਹ ਕੀਤਾ
0
SHARES
0
VIEWS
Share on FacebookShare on Twitter

ਨਵੇਂ ਵਿਆਹੇ ਜੋੜੇ ਅਰਬਾਜ਼ ਖਾਨ ਤੇ ਸ਼ੂਰਾ ਖਾਨ ਨੇ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਵਿਦੇਸ਼ ਦੀ ਉਡਾਣ ਫੜ ਲਈ ਹੈ। ਸ਼ਨਿਚਰਵਾਰ ਸਵੇਰੇ ਦੋਵੇਂ ਮੁੰਬਈ ਹਵਾਈਅੱਡੇ ’ਤੇ ਦੇਖੇ ਗਏ। ਇਸ ਮੌਕੇ ਅਰਬਾਜ਼ ਖਾਨ ਨੇ ਨੀਲੇ ਰੰਗ ਦੀ ਜੀਨ ਨਾਲ ਕਾਲੇ ਰੰਗ ਦੀ ਸਵੈੱਟਸ਼ਰਟ ਅਤੇ ਸ਼ੂਰਾ ਨੇ ਹਲਕੇ ਸੁਰਮੇ ਰੰਗ ਦੇ ਕੋ-ਓਰਡ ਸੈੱਟ ਨਾਲ ਕਾਲੇ ਰੰਗ ਦੀ ਟੋਪੀ ਪਹਿਨੀ ਹੋਈ ਸੀ। ਜ਼ਿਕਰਯੋਗ ਹੈ ਕਿ ਬੀਤੀ 24 ਦਸੰਬਰ ਨੂੰ ਦੋਹਾਂ ਨੇ ਅਰਬਾਜ਼ ਦੀ ਭੈਣ ਅਰਪਿਤਾ ਖਾਨ ਸ਼ਰਮਾ ਦੇ ਘਰ ਨਿਕਾਹ ਦੀਆਂ ਰਸਮਾਂ ਮੁਕੰਮਲ ਕੀਤੀਆਂ ਸਨ। ਇਸ ਸਬੰਧੀ ਜਾਣਕਾਰੀ ਅਰਬਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਸੀ। ਇਸ ਨੋਟ ਵਿੱਚ ਲਿਖਿਆ ਸੀ, ‘‘ਆਪਣੇ ਚਹੇਤਿਆਂ ਦੀ ਹਾਜ਼ਰੀ ਵਿੱਚ ਮੈਂ ਤੇ ਮੇਰੀ ਜੀਵਨ ਸਾਥਣ ਨੇ ਅੱਜ ਤੋਂ ਉਮਰ ਭਰ ਲਈ ਪਿਆਰ ਭਰੇ ਸਾਥ ਦੀ ਸ਼ੁਰੂਆਤ ਕੀਤੀ ਹੈ। ਇਸ ਖ਼ਾਸ ਦਿਨ ’ਤੇ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਤੇ ਸ਼ੁਭਕਾਮਨਾਵਾਂ ਦੀ ਲੋੜ ਹੈ।’’

Post Views: 80
Tags: arbaaz khanarbaaz khan 2nd marriagearbaaz khan finally got married to shura khanarbaaz khan girlfriendarbaaz khan girlfriend shura khan marriage datearbaaz khan marriagearbaaz khan marriage newsarbaaz khan marrigearbaaz khan re marriagearbaaz khan second marriagearbaaz khan shura khanarbaaz khan shura khan marriagearbaaz khan weddingarbaaz khan wedding photosarbaaz khan wifearbaaz khan wife shura khancelebs at arbaaz khan weddingshura khan
Previous Post

ਇਜ਼ਰਾਈਲ ਤੇ ਹਮਾਸ ਜੰਗਬੰਦੀ ਇਕ ਦਿਨ ਹੋਰ ਵਧਾਉਣ ਲਈ ਸਹਿਮਤ: ਕਤਰ

Next Post

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ

Next Post
ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982