No Result
View All Result
Sunday, April 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰੈਲੀ 21 ਅਗਸਤ ਤੋਂ 31 ਅਗਸਤ ਤੱਕ

admin by admin
in Bookkeeping, COVER STORY
0
ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰੈਲੀ 21 ਅਗਸਤ ਤੋਂ 31 ਅਗਸਤ ਤੱਕ
0
SHARES
0
VIEWS
Share on FacebookShare on Twitter

ਪਟਿਆਲਾ, 3 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 21 ਅਗਸਤ ਤੋਂ 31 ਅਗਸਤ 2023 ਤੱਕ ਕਰਵਾਈ ਜਾ ਰਹੀ ਹੈ, ਇਸ ਰੈਲੀ ਵਿਖੇ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਡਾਇਰੈਕਟਰ ਆਰਮੀ ਭਰਤੀ ਕਰਨਲ ਆਸ਼ੀਸ਼ ਲਾਲ ਨੇ ਦਿੱਤੀ।
ਆਸ਼ੀਸ਼ ਲਾਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਅਗਨਵੀਰ ਜਨਰਲ ਡਿਊਟੀ, ਅਗਨਵੀਰ ਤਕਨੀਕੀ, ਕਲਰਕ ਅਤੇ ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਤਕਨੀਕੀ (ਐਨ.ਏ.) ਦੀ ਭਰਤੀ ਕੀਤੀ ਜਾਵੇਗੀ।
ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਆਰਮੀ ‘ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।

Post Views: 80
Tags: #army #recruitment #rally #for #youth #from
Previous Post

ਆਰਟ ਆਫ ਲਿਵਿੰਗ ਦੇ ਗਿਆਨ ਮੰਦਿਰ ਦਾ ਹੋਇਆ ਭੂਮੀ ਪੂਜਨ

Next Post

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

Next Post
ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800