No Result
View All Result
Thursday, June 19, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

admin by admin
in BREAKING, CHANDIGARH, COVER STORY, DELHI, INDIA, POLITICS, PUNJAB, WORLD
0
ਦਿੱਲੀ ਦੇ ਮੁੱਖ ਮੰਤਰੀ ਦੇ ਜਲਦੀ ਹੀ ਰਿਹਾਅ ਹੋਣ ਦੀ ਉਮੀਦ ਹੈ, ਕਿਉਂਕਿ ਸੁਨੀਤਾ ਕੇਜਰੀਵਾਲ ਤਿਹਾੜ ਜੇਲ੍ਹ ਵੱਲ ਜਾ ਰਹੀ ਹੈ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ- 13-9-2024 (ਪ੍ਰੈਸ ਕੀ ਤਾਕਤ ਬਿਊਰੋ)- ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਇਕ ਪਟੀਸ਼ਨ ‘ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਦਕਿ ਦੂਜੀ ਪਟੀਸ਼ਨ ਉਨ੍ਹਾਂ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਹੈ।

ਦਰਅਸਲ ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਈਡੀ ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ।ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਹਾਲਾਂਕਿ ਕਿ ਉਨ੍ਹਾਂ ਦੀ ਰਿਹਾਈ ਤੋਂ ਪਹਿਲਾਂ ਹੀ ਸੀ. ਬੀ. ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ।ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।   ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ।

Post Views: 593
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: arrested delhi cmArvind KejriwalArvind Kejriwal - Latest Newsarvind kejriwal arrestarvind kejriwal arrestedarvind kejriwal bailarvind kejriwal bail hearingarvind kejriwal bail newsarvind kejriwal bail pleaarvind kejriwal edarvind kejriwal gets bailarvind kejriwal livearvind kejriwal newsarvind kejriwal news todayarvind kejriwal supreme courtboris cbiboris cbi speechboris johnson cbicbicbi arrest sandip goshcbi boriscbi casescbi directorcbi final stagescbi for ssrCBI investigationcbi johnsoncbi kya hota haicbi newscbi on kolkatacasecbi probecbi raw agentcbi report on kolkatacbi report on rg karcbi revelationcbi swab testcbi todaycbi updatescbi vikramcm delhiCourtDelhidelhi 2022delhi 4kdelhi 6Delhi Chief Ministerdelhi city tourDelhi CMdelhi cm arrestdelhi cm arrestedDelhi CM Arvind Kejriwaldelhi cm arvind kejriwal arrestdelhi cm baildelhi cm bail pleadelhi cm gets baildelhi cm kejriwaldelhi cm newsdelhi cm news todaydelhi excise policydelhi fooddelhi g20delhi indiadelhi liquor policydelhi liquor policy casedelhi liquor policy scamdelhi liquor scamdelhi liquor scam casedelhi metrodelhi newsdelhi streetsdelhi things to dodelhi traveldelhi travel guidedelhi tripdelhi vloged arrest delhi cmed on arvind kejriwalfirst day in delhifirst time new delhifood in delhiformer cbi chiefGujarat High CourtHigh Courthigh court full songhigh court languagehigh court livehigh court new songhigh court songhigh court song remixhigh court todayhigh court verdicthindi in high courthow cbi investigatehow cbi worksiit delhikarnataka high court livekhushi high courtlife in delhiliquor policy delhimodern delhimp high court liveNew Delhinew delhi citynew delhi indianew delhi vlogold delhiold delhi foodpatna high courtpatna high court liverich delhisandip ghosh at cbisc on arvind kejriwalshashi high courtsiddaramaiah writ petition in high court against prosecutionssr cbistreet food delhiSupreme Courtsupreme court of indiasupreme court on arvind kejriwalthe high courtthings to do in delhitravel delhiwhat is cbi
Previous Post

ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

Next Post

13 sept 2024 e-paper

Next Post

13 sept 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In