Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ

Vijesh by Vijesh
in PUNJAB
0
76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ
0
SHARES
0
VIEWS
Share on FacebookShare on Twitter
ਚੰਡੀਗੜ੍ਹ, 26 ਅਕਤੂਬਰ – ਅਸ਼ੋਕ ਵਰਮਾ – 
ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ।
 ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 25 ਅਕਤੂਬਰ,2020 ਤੱਕ 10249149 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ  ਵਿੱਚੋਂ 10118556 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10089533 ਮੀਟ੍ਰਿਕ ਟਨ ਅਤੇ ਮਿਲਰਜ਼ ਵਲੋਂ 29024 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਕਫੈੱਡ ਨੂੰ ਖਰੀਦ ਲਈ 743,28,83 ,484 ਰੁਪਏ ਜਾਰੀ ਕੀਤੇ ਗਏ ਹਨ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ 261,18,55,731 ਕਰੋੜ ,ਪਨਗਰੇਨ ਨੂੰ 1018,85,04,888 ਰੁਪਏ ਅਤੇ ਪਨਸਪ ਨੂੰ 436,72,94,982 ਰੁਪਏ ਜਾਰੀ ਕੀਤੇ ਗਏ ਹਨ।
 *ਸ੍ਰੀ ਆਸ਼ੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਾਲੇ ਤੱਕ ਕਿਤੋਂ ਵੀ ਮੰਡੀ ਰਾਹੀਂ ਕੋਰੋਨਾ ਫੈਲਣ ਜਾਂ ਹੋਣ ਸਬੰਧੀ ਰਿਪੋਰਟ ਸਾਹਮਣੇ ਨਹੀਂ ਆਈ ਹੈ  ਜਿਸ ਤੋਂ ਪਤਾ ਚਲਦਾ ਹੈ ਕਿ ਸਰਕਾਰ ਵਲੋਂ ਕੀਤੇ ਪ੍ਰਬੰਧ ਸੁਚਾਰੂ ਹਨ।
ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ  ਕੁਝ ਵਪਾਰੀ ਕਿਸਮ ਦੇ ਲੋਕਾਂ ਵਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ  ਵਿਭਾਗ ਦੇ  ਚੌਕਸੀ ਵਿੰਗ ਵਲੋਂ ਪੰਜਾਬ ਪੁਲਿਸ  ਅਤੇ *ਪੰਜਾਬ ਮੰਡੀ ਬੋਰਡ* ਨਾਲ ਮਿੱਲ ਕੇ ਪੰਜਾਬ ਰਾਜ ਦੇ ਵੱਖ – ਵੱਖ ਅੰਤਰ – ਰਾਜ ਬਾਰਡਰਾਂ ਤੇ ਨਿਗਰਾਨੀ ਕਰਨ ਦੇ ਨਾਲ-ਨਾਲ  ਅਚਨਚੇਤ ਚੈਕਿੰਗਾਂ ਵੀ  ਕੀਤੀਆਂ ਜਾ ਰਹੀ ਹੈ । ਜਿਸ ਸਦਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਕੁੱਲ 128 ਟਰੱਕ ਅਤੇ 11 ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ ਅਤੇ ਅਜਿਹੇ ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 69 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ।
Post Views: 36
Previous Post

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

Next Post

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

Next Post
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800