UPDATED AT: SEPTEMBER 12, 2023
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਅੱਜ ਇੱਥੇ ਸ੍ਰੀਲੰਕਾ ਖ਼ਿਲਾਫ਼ ਏਸ਼ੀਆ ਕੱਪ ਇਕ ਦਿਨਾਂ ਟੂਰਨਾਮੈਂਟ ਦੇ ਸੁਪਰ ਫੋਰ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸ਼ਾਰਦੁਲ ਠਾਕੁਰ ਦੀ ਥਾਂ ਅਕਸ਼ਰ ਪਟੇਲ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕਰਕੇ ਪਾਕਿਸਤਾਨ ਖ਼ਿਲਾਫ਼ ਜਿੱਤਣ ਵਾਲੀ ਟੀਮ ਵਿੱਚ ਇੱਕ ਬਦਲਾਅ ਕੀਤਾ ਹੈ। ਲੰਕਾ ਨੇ ਆਪਣੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

