No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਔਰੀਓਬਿੰਦੋ ਸਕੂਲ, ਪਟਿਆਲਾ !!!!!!!

admin by admin
in BREAKING, COVER STORY, INDIA, National, PUNJAB
0
ਔਰੀਓਬਿੰਦੋ ਸਕੂਲ, ਪਟਿਆਲਾ !!!!!!!
0
SHARES
0
VIEWS
Share on FacebookShare on Twitter

ਪਟਿਆਲਾ, 5 ਅਗਸਤ ()-ਸ਼ਾਹੀ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਸਾਹਮਣੇ ਇਕ ਨਿੱਜੀ ਸਕੂਲ ‘ਚ 5 ਸਾਲਾ ਨਾਲ ਬਦਫੈਲੀ ਹੋਣ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬੱਚੇ ਨੂੰ ਪੇਟ ‘ਚ ਦਰਦ ਹੋਣ ਦੀ ਸ਼ਿਕਾਇਤ ‘ਤੇ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਏ ਹਨ ਕਿ ਬੱਚੇ ਨਾਲ ਬਦਫੈਲੀ ਕੀਤੀ ਗਈ ਹੈ । ਘਟਨਾ ਸਾਹਮਣੇ ਆਉਣ ‘ਤੇ ਪੁਲਸ ਨੇ ਸਕੂਲ ‘ਚ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਅਨੁਸਾਰ ਇਸ ਘਟਨਾ ‘ਚ ਸਕੂਲ ਦੇ

ਗਾਰਡ ਦੀ ਸ਼ਮੂਲੀਅਤ ਦੱਸੀ ਜਾ ਰਹੀ, ਜਿਸ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ ।

ਬੱਚੇ ਦੇ ਮਾਪਿਆਂ ਨੇ ਸ਼ਰੇਆਮ ਦੋਸ਼ ਲਾਏ ਕਿ ਬੱਚੇ ਦੇ ਮੈਡੀਕਲ ‘ਚ ਵੀ ਸਾਫ ਆਇਆ ਹੈ ਕਿ ਉਸ ਨਾਲ ਬਦਫੈਲੀ ਕੀਤੀ ਗਈ ਹੈ। ਮਾਪਿਆਂ ਨੇ ਆਖਿਆ ਕਿ ਪਹਿਲਾਂ ਬੱਚਾ ਪੇਟ ‘ਚ ਦਰਦ ਕਹਿ ਰਿਹਾ ਸੀ। ਜਦੋਂ ਡਾਕਟਰ ਕੋਲ ਲੈ ਕੇ ਗਏ ਤਾਂ ਕਲੀਅਰ ਹੋ ਗਿਆ ਕਿ ਇਸ ਨਾਲ ਬਦਫੈਲੀ ਕੀਤੀ ਗਈਂ

ਹੈ। ਮਾਪਿਆਂ ਨੇ ਤਾਂ ਇੱਥੋਂ ਤੱਕ ਦੋਸ਼ ਲਾਇਆ ਕਿ ਕਈ ਹੋਰ ਬੱਚੇ ਵੀ ਇਸ ਤਰ੍ਹਾਂ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸੱਚ ਸਾਹਮਣੇ ਨਹੀਂ ਆ ਰਿਹਾ ਹੈ।

ਇਸ ਸਬੰਧੀ ਡੀ. ਐੱਸ. ਪੀ ਸਿਟੀ-1 ਸਤਨਾਮ ਸਿੰਘ ਨੇ ਸਕੂਲ ‘ਚ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਗਿਆ ਤੇ ਬਾਅਦ ‘ਚ ਹਸਪਤਾਲ ਪਹੁੰਚ ਕੇ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਬੱਚੇ ਨੇ ਪੇਟ ‘ਚ ਦਰਦ

ਹੋਣ ਅਤੇ ਸਰੀਰਕ ਕਸ਼ਟ ਦੀ ਸ਼ਿਕਾਇਤ ਕਰਨ ‘ਤੇ ਪਰਿਵਾਰ ਨੇ ਹਸਪਤਾਲ ਦਾਖਲ ਕਰਵਾਇਆ। ਇਸ ਸਬੰਧੀ ਪੜਤਾਲ ਦੇ ਕਰਨ ਲਈ ਉਹ ਖੁਦ ਸਕੂਲ ਪਹੁੰਚੇ ਹਨ। ਬੱਚੇ ਦਾ ਕਹਿਣਾ ਹੈ ਕਿ ਸਕੂਲ ਦੇ ਗਾਰਡ ਵੱਲੋਂ ਉਸ ਨਾਲ ਸਰੀਰਕ ਹਰਕਤ ਕੀਤੀ ਗਈ ਹੈ, ਜਿਸ ਸਬੰਧੀ ਸਕੂਲ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਰਿਪੋਰਟ ਉਪਰੰਤ ਸੱਚਾਈ ਸਾਹਮਣੇ ਆਵੇਗੀ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਦਾ ਕਹਿਣਾ ਸੀ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਨਹੀਂ ਸੀ । ਹੁਣੇ ਹੀ ਪਤਾ ਲੱਗਾ ਹੈ, ਜਿਸ ਸਬੰਧੀ ਪੜਤਾਲ ਜਾਰੀ ਹੈ।

Post Views: 102
Tags: 5 year old girl molestedaurobindo schoolold bus standPatialaprivate schoolSanour
Previous Post

6 aug 2025

Next Post

ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆ-ਕਲਪਕਰਨ ਦਾ ਐਲਾਨ

Next Post
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆ-ਕਲਪਕਰਨ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982