No Result
View All Result
Tuesday, March 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਿਰੰਕਾਰ ਰੂਪ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ਼ੁਭ ਆਰੰਭ

admin by admin
in BREAKING, COVER STORY, DELHI, INDIA, National
0
ਨਿਰੰਕਾਰ ਰੂਪ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ਼ੁਭ ਆਰੰਭ
0
SHARES
0
VIEWS
Share on FacebookShare on Twitter
ਨਵੀਂ ਦਿੱਲੀ, 4 ਨਵੰਬਰ 2025(ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨਿਰੰਕਾਰ ਰੂਪ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਾਨ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਜੀ ਤੋਂ ਆਰੰਭ ਹੋਇਆ।
ਇਹ ਸ਼ੋਭਾ ਯਾਤਰਾ ਗੁਰਬਾਣੀ ਦੇ ਸੁਰਾਂ ਅਤੇ “ਸਤਿਨਾਮ ਵਾਹਿਗੁਰੂ” ਦੇ ਗੂੰਜਦੇ ਜੈਕਾਰਿਆਂ ਨਾਲ ਭਗਤੀਮਈ ਮਾਹੌਲ ਵਿੱਚ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰਦੀ ਹੋਈ ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ ਵਿਖੇ ਸਫਲਤਾਪੂਰਵਕ ਸਮਾਪਤ ਹੋਈ। ਸੰਗਤਾਂ ਨੇ ਭਰਪੂਰ ਸ਼ਰਧਾ ਅਤੇ ਉਤਸ਼ਾਹ ਨਾਲ ਹਿਸਾ ਲੈ ਕੇ ਗੁਰੂ ਨਾਨਕ ਨਾਮ ਲੇਵਾ ਕੌਮ ਦੀ ਏਕਤਾ ਅਤੇ ਭਾਵਨਾ ਦਾ ਪ੍ਰਤੀਕ ਦਰਸਾਇਆ।
ਇਸ ਮੌਕੇ ‘ਤੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ — ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛਕਣਾ — ਸਾਡੇ ਜੀਵਨ ਦਾ ਆਧਾਰ ਬਣਨਾ ਚਾਹੀਦੇ ਹਨ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵਾਹਿਗੁਰੂ ਦੇ ਨਾਮ ਨਾਲ ਜੁੜ ਕੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸਿਧਾਂਤਾਂ ‘ਤੇ ਚੱਲਣ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਨਾਲ ਹੀ ਅਸਲੀ ਖੁਸ਼ਹਾਲੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਸਰਦਾਰ ਕਾਲਕਾ ਨੇ ਬੇਨਤੀ ਕੀਤੀ ਕਿ ਸਾਰੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਆਉਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਨਾਨਕ ਦੇਵ
ਦੇ ਪ੍ਰਕਾਸ਼ ਪੁਰਬ ਦੇ ਸੱਚੇ ਅਰਥਾਂ ਨੂੰ ਜੀਵਨ ਵਿੱਚ ਉਤਾਰਣ ਦੀ ਕਿਰਪਾਲਤਾ ਕਰਨ।
Post Views: 22
Tags: Guru Nanak Dev jiguru purabhuge guru purabNirankar Roop Jagat Guru Dhan Dhan Shri Guru Nanak Dev Ji
Previous Post

4 nov 2025

Next Post

ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

Next Post
ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982