ਅੰਮ੍ਰਿਤਸਰ (ਉੱਤਰੀ) ਦੀਆਂ 12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ ‘ਚ ਸ਼ਾਮਲ ਕਰਨ ਦੇ ਮਾਮਲੇ ‘ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ‘ਚ ਧਿਆਨ ਦਿਵਾਊ ਨੋਟਿਸ ਦਾ ਦਿੱਤਾ ਜਵਾਬ
ਚੰਡੀਗੜ੍ਹ, 24 ਮਾਰਚ: ਪੰਜਾਬ ਵਿਧਾਨ ਸਭਾ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਨੋਟਿਸ ਰਾਹੀਂ ਪੁੱਛੇ ਗਏ ਸਵਾਲ...