Wednesday, August 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਦੇ ਸਿਹਤ ਮੰਤਰੀ ਵੱਲੋਂ 105 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ

admin by admin
in INDIA, PUNJAB
0
ਪੰਜਾਬ ਦੇ ਸਿਹਤ ਮੰਤਰੀ ਵੱਲੋਂ 105 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ
0
SHARES
0
VIEWS
Share on FacebookShare on Twitter

ਚੰਡੀਗੜ, 26 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਦਫ਼ਤਰ ਡੀ.ਐਚ.ਐਸ. ਪੰਜਾਬ ਚੰਡੀਗੜ ਵਿਖੇ ਵਾਕ ਇਨ ਇੰਟਰਵਿਊ ਦੇ ਆਧਾਰ ’ਤੇ 105 ਮਾਹਿਰ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ ਕੀਤੇ।
ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਸ ਭਰਤੀ ਵਿੱਚ 16 ਮੈਡੀਸਨ, 5 ਟੀ.ਬੀ. ਚੈਸਟ, 45 ਅਨੈਸਥੀਟਿਸਟ, 2 ਰੇਡੀਓਲੌਜਿਸਟ, 11 ਬੱਚਿਆਂ ਦੇ ਮਾਹਿਰ ਅਤੇ 26 ਜਨਾਨਾ ਰੋਗਾਂ ਦੇ ਮਾਹਿਰ ਸ਼ਾਮਲ ਹਨ। ਇਨਾਂ ਦੀ ਨਿਯੁਕਤੀ ਬਤੌਰ ਮੈਡੀਕਲ ਅਧਿਕਾਰੀ (ਮਾਹਰ) ਕੀਤੀ ਗਈ ਹੈ। ਉਨਾਂ ਨੇ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।
ਸਿਹਤ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਸਰਜਨਾਂ, ਅੱਖਾਂ ਦੇ ਮਾਹਿਰਾਂ, ਹੱਡੀਆਂ ਦੇ ਸਰਜਨ, ਮਨੋਰੋਗ ਮਾਹਿਰਾਂ ਅਤੇ ਚਮੜੀ ਦੇ ਮਾਹਿਰ ਡਾਕਟਰਾਂ ਆਦਿ ਦੀਆਂ ਅਸਾਮੀਆਂ ਵੀ ਭਰੀਆਂ ਜਾਣਗੀਆਂ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਅਵਨੀਤ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Post Views: 111
Previous Post

ਤਰਨਤਾਰਨ ਪੁਲਿਸ ਵੱਲੋਂ ਹਰੀਕੇ ਤੋਂ 7000 ਲਿਟਰ ਲਾਹਣ ਬਰਾਮਦ, 7 ਦੋਸ਼ੀਆਂ ਦੀ ਭਾਲ ਲਈ ਯਤਨ ਤੇਜ਼

Next Post

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਸ਼ਹਿਰਾਂ/ਕਸਬਿਆਂ ਵਿਚ ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਹੁਕਮ

Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਸ਼ਹਿਰਾਂ/ਕਸਬਿਆਂ ਵਿਚ ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਹੁਕਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800