Sunday, August 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ,(ਕਰਿਸ਼ਮਾ) 10 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Post Views: 642
Tags: flying larten kiteslatest newsmadam kanchanpatiala newsradius of aviation clubtop news
Previous Post

ਐਸਐਸਸੀ ਸੀਜੀਐਲ ਪ੍ਰੀਖਿਆ ੨੦੨੪ ਲਈ ਸੁਧਾਰ ਵਿੰਡੋ ਹੁਣ ਉਪਲਬਧ ਹੈ।

Next Post

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ

Next Post
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800