No Result
View All Result
Friday, July 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬੰਗਲਾਦੇਸ਼ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ

admin by admin
in BREAKING, COVER STORY, National, SPORTS, WORLD
0
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੋਲਕਾਤਾ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪਾਕਿਸਤਾਨ ਨੇ ਅੱਜ ਇੱਥੇ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਬੰਗਲਾਦੇਸ਼ ਨੂੰ ਇੱਕ ਰੋਜ਼ਾ ਵਿਸ਼ਵ ਕੱਪ ’ਚ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ ਕਰ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਟੀਮ 45.1 ਓਵਰਾਂ ਵਿੱਚ 204 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਨੇ ਇਹ ਟੀਚਾ 32.3 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 205 ਦੌੜਾਂ ਬਣਾ ਕੇ ਪੂਰਾ ਕਰ ਲਿਆ। ਪਾਕਿਸਤਾਨ ਲਈ ਸਭ ਤੋਂ ਵੱਧ 81 ਦੌੜਾਂ ਫਖਰ ਜ਼ਮਾਨ ਨੇ ਬਣਾਈਆਂ। ਇਸ ਤੋਂ ਇਲਾਵਾ ਅਬਦੁੱਲਾ ਸ਼ਫੀਕ ਨੇ 68, ਮੁਹੰਮਦ ਰਜਿ਼ਵਾਨ ਨੇ ਨਾਬਾਦ 26 ਅਤੇ ਇਫਤਿਖਾਰ ਅਹਿਮਦ ਨੇ ਨਾਬਾਦ 17 ਦੌੜਾਂ ਦਾ ਯੋਗਦਾਨ ਪਾਇਆ। ਕਪਤਾਨ ਬਾਬਰ ਆਜ਼ਮ (9 ਦੌੜਾਂ) ਨੇ ਇੱਕ ਵਾਰ ਫਿਰ ਨਿਰਾਸ਼ ਕੀਤਾ। ਬੰਗਲਾਦੇਸ਼ ਲਈ ਮਹਿਦੀ ਹਸਨ ਮਿਰਾਜ਼ ਨੇ ਸਾਰੀਆਂ ਤਿੰਨ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਬੰਗਲਾਦੇਸ਼ ਦੀ ਪਾਰੀ 45.1 ਓਵਰਾਂ ’ਚ 204 ਦੌੜਾਂ ’ਤੇ ਸਮੇਟ ਦਿੱਤੀ। ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੇ ਨੌਂ ਓਵਰਾਂ ਵਿੱਚ 23 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ, ਜਿਸ ਦੀ ਬਦੌਲਤ ਉਹ ਇੱਕ ਰੋਜ਼ਾ ਮੁਕਾਬਲਿਆਂ ਵਿੱਚ ਪਾਕਿਸਤਾਨ ਲਈ ਸਭ ਤੋਂ ਤੇਜ਼ 100 ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਿਆ। ਇਸੇ ਤਰ੍ਹਾਂ ਮੁਹੰਮਦ ਵਸੀਮ ਜੂਨੀਅਰ ਨੇ ਵੀ ਤਿੰਨ, ਹੈਰਿਸ ਰਾਊਫ ਨੇ ਦੋ ਅਤੇ ਇਫਤਿਖਾਰ ਅਹਿਮਦ ਤੇ ਉਸਾਮਾ ਮੀਰ ਨੇ ਇੱਕ-ਇੱਕ ਵਿਕਟ ਲਈ। ਬੰਗਲਾਦੇਸ਼ ਨੇ 2.4 ਓਵਰਾਂ ’ਚ ਛੇ ਦੌੜਾਂ ’ਤੇ ਦੋ ਵਿਕਟਾਂ ਗੁਆ ਦਿੱਤੀਆਂ ਸਨ, ਜਿਸ ਤੋਂ ਬਾਅਦ ਹੈਰਿਸ ਰਾਊਫ ਨੇ ਮੁਸ਼ਫਿਕੁਰ ਰਹੀਮ ਨੂੰ ਆਊਟ ਕਰ ਕੇ ਸਕੋਰ ਤਿੰਨ ਵਿਕਟਾਂ ’ਤੇ 23 ਦੌੜਾਂ ਕਰ ਦਿੱਤਾ। ਪੰਜਵੇਂ ਨੰਬਰ ’ਤੇ ਬੱਲੇਬਾਜ਼ੀ ਲਈ ਭੇਜੇ ਗਏ ਮਹਿਮੂਦੁੱਲ੍ਹਾ (56) ਨੇ ਲਿਟਨ ਦਾਸ (45) ਨਾਲ ਮਿਲ ਕੇ ਬਣਾਈਆਂ।

Post Views: 81
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #indiavswestindies2023schedule #indiavswestindies2023 #indiavswestindies1stt20playing11ind vs wiindia tour of west indies 2023India vs West Indiesindia vs west indies 1st t20 match 2023india vs west indies 1st t20 match highlightsindia vs west indies 1st t20 playing 11india vs west indies 2023india vs west indies 2023 scheduleindia vs west indies 2023 squadindia vs west indies playing 11india vs west indies series 2023india vs west indies t20 playing 11india vs west indies t20 series 2023west indieswest indies vs india
Previous Post

ਲਾਰੇ ਲਾਉਣ ਦੀ ਰਾਜਨੀਤੀ ਵਿਕਾਸ ਯਾਤਰਾ ਵਿੱਚ ਸਭ ਤੋਂ ਵੱਡਾ ਅੜਿੱਕਾ: ਮੋਦੀ

Next Post

ਅੰਬਾਲਾ ਕੈਂਟ ਲਈ 48.43 ਕਰੋੜ ਦੇ ਪ੍ਰਾਜੈਕਟ ਮਨਜ਼ੂਰ

Next Post
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ

ਅੰਬਾਲਾ ਕੈਂਟ ਲਈ 48.43 ਕਰੋੜ ਦੇ ਪ੍ਰਾਜੈਕਟ ਮਨਜ਼ੂਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In