No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼ਿਮਲੇ ਨਾਲੋਂ ਠੰਢਾ ਹੋਇਆ ਬਠਿੰਡਾ

admin by admin
in BREAKING, COVER STORY, PUNJAB
0
11 ਸਾਲਾਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ
0
SHARES
0
VIEWS
Share on FacebookShare on Twitter

ਪਹਾੜਾਂ ’ਤੇ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਖੇਤਰਾਂ ਵਿੱਚ ਠੰਢ ਉਤਰ ਆਈ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ ਜਿਸ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਬਠਿੰਡਾ ’ਚ ਘੱਟੋ-ਘੱਟ ਤਾਪਮਾਨ 4.2 ਅਤੇ ਸ਼ਿਮਲਾ ਦਾ 6.8 ਡਿਗਰੀ ਸੈਲਸੀਅਸ ਦਰਜ ਗਿਆ। ਇਸੇ ਦੌਰਾਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਛਾਈ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ। ਲੋਕਾਂ ਨੇ ਠੰਢ ਤੋਂ ਬਚਣ ਲਈ ਹੋਰ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਧੁੰਦ ਕਾਰਨ ਰੇਲਵੇ ਵੱਲੋਂ ਕਾਫੀ ਗੱਡੀਆਂ 29 ਫਰਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਧੁੰਦ ਕਾਰਨ ਦਿਖਣ ਸਮਰੱਥਾ (ਵਿਜ਼ੀਬਿਲਟੀ) ਘਟ ਗਈ ਹੈ ਜਿਸ ਕਾਰਨ ਲੋਕਾਂ ਨੂੰ ਸਫ਼ਰ ਦੌਰਾਨ ਦਿੱਕਤਾਂ ਆ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਬੁੱਧ ਸਿੰਘ ਵਾਲਾ (ਜ਼ਿਲ੍ਹਾ ਮੋਗਾ) ’ਚ ਤਾਪਮਾਨ 5.1, ਬਰਨਾਲਾ ’ਚ 5.2, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 5.4, ਸਨਅਤੀ ਸ਼ਹਿਰ ਲੁਧਿਆਣਾ ਵਿੱਚ 6.3, ਫ਼ਰੀਦਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਬੱਲ੍ਹੋਵਾਲ ਸੌਂਖੜੀ ’ਚ 6.4, ਫ਼ਿਰੋਜ਼ਪੁਰ ਵਿੱਚ 6.8, ਰੋਪੜ ’ਚ 7.1, ਪਟਿਆਲਾ ’ਚ 7.2, ਚੰਡੀਗੜ੍ਹ ’ਚ 7.4 ਤੇ ਸਮਰਾਲਾ ’ਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਾਹਿਰਾਂ ਨੇ ਆਗਾਮੀ ਦਿਨਾਂ ’ਚ ਠੰਢ ਵਧਣ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮਾਹਿਰਾਂ ਨੇ ਦੱਸਿਆ ਕਿ 16 ਦਸੰਬਰ ਨੂੰ ਮਾਝੇ ਤੇ ਦੁਆਬੇ ’ਚ ਕਿਤੇ-ਕਿਤੇ ਛਿੱਟੇ ਪੈਣ ਤੇ ਮਾਲਵਾ ’ਚ 20 ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

Post Views: 99
Tags: adopt me winter weatheradopt me winter weather updatedirect weatherlatest weathersevere weatherweatherweather channelweather for winter 23-24weather forecastweather forecast for winterweather forecast for winterweatherweather networkweather newsweather update todayweather updatesweather videosweather winter storm 2022winterwinter forecastwinter stormwinter weatherwinter weather aletwinter weather forecastwinter weather forecast canada
Previous Post

ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਵੱਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ

Next Post

ਲਲਿਤ ਝਾਅ ਨੂੰ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ

Next Post
ਲੋਕ ਸਭਾ ਦੀ ਦਰਸ਼ਕ ਗੈਲਰੀ ’ਚੋਂ 2 ਨੌਜਵਾਨਾਂ ਨੇ ਸਦਨ ’ਚ ਛਾਲ ਮਾਰੀ

ਲਲਿਤ ਝਾਅ ਨੂੰ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800