No Result
View All Result
Friday, July 4, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਫਰਜ਼ੀ ‘Tiktok pro’ : ਪੰਜਾਬ ਪੁਲਿਸ ਸਾਇਬਰ ਸੈੱਲ ਨੇ ਕੀਤਾ ਸਾਵਧਾਨ

admin by admin
in INDIA, PUNJAB
0
ਫਰਜ਼ੀ ‘Tiktok pro’ : ਪੰਜਾਬ ਪੁਲਿਸ ਸਾਇਬਰ ਸੈੱਲ ਨੇ ਕੀਤਾ ਸਾਵਧਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ 17 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲਿਸ ਦੇ ਸਾਇਬਰ ਸੈੱਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਟਿਕਟੌਕ ਐਪ ਦਾ ਭੁਲੇਖਾ ਪਾਉਂਦੀ ਏਪੀਕੇ ਫਾਈਲ ਜਾਂ ਭਾਰਤ ਸਰਕਾਰ ਵਲੋਂ ਪਾਬੰਦੀਸ਼ੁਦਾ ਐਪਸ ਨੂੰ ਡਾਊਨਲੋਡ ਕਰਨ ਤੋ ਵਰਜਿਆ ਹੈ ਕਿਉਂ ਜੋ ਇਹ ਮਾਲਵੇਅਰ ਫੈਲਾਉਣ ਵਾਲਾ ਸਾਧਨ ਵੀ ਹੋ ਸਕਦੀਆਂ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪਛਾਣ ਕੀਤੀ ਹੈ ਕਿ ਲੋਕ ਸੰਖੇਪ ਸੰਦੇਸ਼ ਸੇਵਾ(ਐਸ.ਐਮ.ਐਸ) ਅਤੇ ਵਟਸਐਪ ਸੰਦੇਸ ਪ੍ਰਾਪਤ ਕਰ ਰਹੇ ਹਨ ਕਿ ਚੀਨ ਦੀ ਮਸਹੂਰ ਐਪ ‘ਟਿਕਟੋਕ’ ਹੁਣ ਭਾਰਤ ਵਿੱਚ ‘ਟਿਕਟੋਕ ਪ੍ਰੋ’ ਵਜੋਂ ਉਪਲੱਬਧ ਹੈ। ਉਨ•ਾਂ ਕਿਹਾ ਕਿ ਲੋਕਾਂ ਲਈ ਡਾਊਨਲੋਡ ਕਰਨ ਵਾਸਤੇ ਯੂਆਰਐਲ ਵੀ ਦਿੱਤਾ ਗਿਆ ਹੈ।

ਜ਼ਿਕਰਯੋਗ, ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਮੁਲਕ ਦੀ ਸੁਰੱਖਿਆ, ਏਕਤਾ, ਅਖੰਡਤਾ ਤੇ ਸਦਭਾਵਨਾ ਨੂੰ ਢਾਹ ਲਗਣ ਦੇ ਡਰੋਂ 58 ਚੀਨੀ ਐਪਸ ਉੱਤੇ ਪਾਬੰਦੀ ਲਗਾਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਟਿਕਟੋਕ ਐਪ ਨਾਲ ਮਿਲਦਾ ਜੁਲਦਾ ‘ਟਿਕਟਾਕ ਪ੍ਰੋ’ ਨਾਮ ਦਾ ਇੱਕ ਮਾਲਵੇਅਰ ਅੱਜ ਕੱਲ• ਬਹੁਤ ਦੇਖਿਆ ਜਾ ਰਿਹਾ ਹੈ ਜੋ ਕਿ ਜਾਅਲ•ੀ ਹੈ। ਇਹ ਏੇਪੀਕੇ ਫਾਈਲ ਗੂਗਲ ਪਲੇ ਸਟੋਰ ਸਮੇਤ ਐਪ ਸਟੋਰ (ਆਈਓਐਸ) ‘ਤੇ ਵੀ ਉਪਲਬਧ ਨਹੀਂ ਹੈ ਜੋ ਸਿੱਧਾ ਸਿਧਾ ਦਰਸਾਉਂਦਾ ਹੈ ਕਿ ਇਹ ÎਿÂੱਕ ਗੁਮਰਾਹਕੁੰਨ ਤੇ ਫਰਜ਼ੀ ਐਪ ਹੈ।

ਇਸ ਵਿੱਚ ਦਿੱਤਾ url http://tiny.cci“iktokPro ਜੋ ਡਾਉਨਲੋਡ ਲਿੰਕ ਵਜੋਂ ਦਿੱਤਾ ਗਿਆ ਹੈ, ਜੋ ਕਿ ਨਿੱਜੀ / ਸੰਵੇਦਨਸੀਲ ਜਾਣਕਾਰੀ ਦੇ ਸੰਚਾਰ ਲਈ ਬੁਨਿਆਦੀ ਸੁਰੱਖਿਆ ਪ੍ਰੋਟੋਕੋਲ ਅਤੇ ਸੁਰੱਖਿਆ ਦੀ ਉਲੰਘਣਾ ਹੈ।ਇਸ ਤੋਂ ਇਲਾਵਾ, ਫਾਈਲ ਤੇ ਕਲਿਕ ਕਰਨ ਨਾਲ ਤੁਰੰਤ ਸਿਸਟਮ ਤੇ ਏਪੀਕੇ ਫਾਈਲ ਟਿਕਟੋਕ¸ਪ੍ਰੋ.ਏਪੀਕੇ ਦਰਜ ਹੋ ਜਾਂਦੀ ਹੁੰਦੀ ਹੈ ਜੋ ਕਿ as https://githubusercontent.com/ legitprime/੧੦gb/master/“iktok_pro.apk. ਦਾ ਸਰੋਤ ਹੈ। ਜਦੋਂ ਲਿੰਕ ਤੇ ਕਲਿਕ ਕੀਤਾ ਜਾਂਦਾ ਹੈ ਤਾਂ ਇੱਕ ਸੁਨੇਹਾ ਪ੍ਰਦਰਸਤਿ ਹੁੰਦਾ ਹੈ ‘ਇਸ ਸਾਈਟ ਤੇ ਨਹੀਂ ਪਹੁੰਚਿਆ ਜਾ ਸਕਦਾ।’

ਵਿਭਾਗ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਬੰਧੀ ਬਹੁਤ ਸੁਚੇਤ ਰਹਿਣ ਅਤੇ ਸ਼ੱਕੀ ਲਿੰਕਾਂ ‘ਤੇ ਕਲਿੱਕ ਨਾ ਕਰਨ। ਜੇ ਉਹ ਕਿਸੇ ਵੀ ਸ਼ੋਸ਼ ਮੀਡੀਆ ਪਲੇਟਫਾਰਮ ਦੇ ਜਰੀਏ, ਜਾਅਲੀ ਐਪ ਸੰਬੰਧੀ ਕਿਸੇ ਵੀ ਸੰਦੇਸ ਨੂੰ ਪ੍ਰਾਪਤ ਕਰਦੇ ਹਨ, ਤਾਂ ਉਨ•ਾਂ ਨੂੰ ਇਸ ਨੂੰ ਦੂਜਿਆਂ ਨੂੰ ਨਹੀਂ ਭੇਜਣਾ ਚਾਹੀਦਾ, ਪਰ ਤੁਰੰਤ ਇਸ ਨੂੰ ਡੀਲੀਟ ਕਰ ਦੇਣਾ ਚਾਹੀਦਾ ਹੈ। ਰਾਜ ਦੇ ਸਾਈਬਰ ਕ੍ਰਾਈਮ ਇਨਵੈਸਟੀਗੇਸਨ ਸੈਂਟਰ, ਬਿਊਰੋ ਆਫ ਇਨਵੈਸਟੀਗੇਸਨ, ਪੰਜਾਬ, ਨੇ ਅੱਗੇ ਕਿਹਾ ਹੈ ਕਿ ਅਜਿਹੇ ਲਿੰਕਾਂ ‘ਤੇ ਕਲਿੱਕ ਕਰਨਾ ਵਧੇਰੇ ਜੋਖਮ ਪੈਦਾ ਕਰਦਾ ਹੈ ਕਿਉਂਕਿ ਇਹ ਮਾਲਵੇਅਰ ਹੋ ਸਕਦਾ ਹੈ ਜੋ ਤੁਹਾਨੂੰ ਹੋਰ ਧੋਖਾਧੜੀ ਦਾ ਸ਼ਿਕਾਰ ਬਣਾ ਸਕਦਾ ਹੈ। ਜਿਸ ਨਾਲ ਉਪਭੋਗਤਾ ਨੂੰ ਵਿੱਤੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਇਸ ਸਬੰਧ ਵਿਚ ਕੋਈ ਵੀ ਜਾਣਕਾਰੀ ਸੈਂਟਰ ਦੀ ਈਮੇਲ ਆਈਡੀ ssp.cyber-pb0nic.in ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਤਾਂ ਜੋ ਵਿਭਾਗ ਨੂੰ ਅਜਿਹੀਆਂ ਧੋਖਾਧੜੀਆਂ ਸਬੰਧੀ ਕਾਰਵਾਈਆਂ ਵਿਚ ਸ਼ਾਮਲ ਅਪਰਾਧੀਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਦੇ ਯੋਗ ਬਣਾਇਆ ਜਾ ਸਕੇ।

Post Views: 87
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: BEWARE OF FAKE TIKTOKINFORMATION AND PUBLIC RELATIONS DEPARTMENTWARNS PUNJAB POLICE CYBER CRIME CELLWARNS PUNJAB POLICE CYBER CRIME CELL AS PEOPLE START RECEIVING LINKS TO DOWNLOAD TIKTOK PRO
Previous Post

ਜ਼ਿਲ੍ਹਾ ਪਟਿਆਲਾ ‘ਚ ਕੋਰੋਨਾ ਵਿਸਫੋਟ ; 60 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਕੁੱਲ ਪਾਜ਼ੇਟਿਵ ਕੇਸ 839

Next Post

सेहत बिगड़ी: ऐश्वर्या राय बच्चन-आराध्या अस्पताल में दाखिल, 5 दिन पहले हुआ था कोरोना

Next Post
सेहत बिगड़ी: ऐश्वर्या राय बच्चन-आराध्या अस्पताल में दाखिल, 5 दिन पहले हुआ था कोरोना

सेहत बिगड़ी: ऐश्वर्या राय बच्चन-आराध्या अस्पताल में दाखिल, 5 दिन पहले हुआ था कोरोना

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In