No Result
View All Result
Thursday, July 17, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਗੁਰਦਾਸ ਮਾਨ ਵੱਲੋਂ ਨਕੋਦਰ ਡੇਰੇ ਦੇ ਪਖੰਡੀ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸਣਾ ਬੇਹੱਦ ਸੌੜੀ ਸੋਚ : ਭਾਈ ਰਣਜੀਤ ਸਿੰਘ ਉਧੋਕੇ,ਰਮਣੀਕ ਸਿੰਘ ਭਗਵਾਨਪੁਰਾ

admin by admin
in PUNJAB
0
ਗੁਰਦਾਸ ਮਾਨ ਵੱਲੋਂ ਨਕੋਦਰ ਡੇਰੇ ਦੇ ਪਖੰਡੀ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸਣਾ ਬੇਹੱਦ ਸੌੜੀ ਸੋਚ : ਭਾਈ ਰਣਜੀਤ ਸਿੰਘ ਉਧੋਕੇ,ਰਮਣੀਕ ਸਿੰਘ ਭਗਵਾਨਪੁਰਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਰਨ-ਤਾਰਨ/ਭਿੱਖੀਵਿੰਡ 24 ਅਗਸਤ (ਰਣਬੀਰ ਸਿੰਘ) ਬੀਤੇ ਦਿਨੀਂ ਨਕੋਦਰ ਡੇਰੇ ਮੁਰਾਦ ਸ਼ਾਹ ਦੇ ਦਰਬਾਰ ਤੇ ਇਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਵੱਲੋਂ ਚਿਲਮਾਂ ਤੇ ਸਿਗਰਟਾਂ ਪੀਣ ਵਾਲੇ ਲਾਡੀ ਸ਼ਾਹ ਨੂੰ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸਣਾ ਬੇਹੱਦ ਦੁਖਦਾਈ ਤੇ ਘਿਨੋਣੀ ਹਰਕਤ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਉਦੋਕੇ ਅਤੇ ਰਮਨੀਕ ਸਿੰਘ ਭਗਵਾਨਪੁਰਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਨਸ਼ੇੜੀ ਬੰਦੇ ਨੂੰ ਜਿਸ ਨੇ ਕਦੇ ਚਿਲਮਾਂ ਤੇ ਸਿਗਰਟਾਂ ਮੂੰਹ ਵਿੱਚੋਂ ਕੱਢੀਆਂ ਹੀ ਨ‍ਾ ਹੋਣ ਉਸ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ਵਿੱਚੋਂ ਦੱਸਣਾ ਗੁਰਦਾਸ ਮਾਨ ਦੀ ਬੁੱਧੀ ਭ੍ਰਿਸ਼ਟ ਹੋਣ ਦੀ ਨਿਸ਼ਾਨੀ ਹੈ। ਸਤਿਕਾਰ ਕਮੇਟੀ ਦੇ ਸਿੰਘਾਂ ਨੇ ਚਿਤਾਵਨੀ ਦਿੱਤੀ ਕਿ ਗੁਰਦਾਸ ਮਾਨ ਤੇ ਪਰਚਾ ਦਰਜ ਕਰ ਕੇ ਇਸ ਨੂੰ ਸਲਾਖਾਂ ਪਿੱਛੇ ਕੀਤਾ ਜਾਵੇ ਤਾਂ ਜੋ ਕੋਈ ਇਹੋ ਜਿਹਾ ਹੋਰ ਗੰਦਾ ਅਨਸਰ ਅੱਗੇ ਤੋਂ ਸਿੱਖ ਗੁਰੂਆਂ ਬਾਰੇ ਮਾੜੀ ਸ਼ਬਦਾਵਲੀ ਨਾ ਵਰਤੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਉਸ ਸਮੇਂ ਵਿਵਾਦਾਂ ਵਿੱਚ ਆ ਗਏ ਸਨ । ਜਦੋਂ ਉਹਨਾਂ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਸੀ। ਦਰਅਸਲ ਉਹਨਾਂ ਨੇ ‘ਇੱਕ ਰਾਸ਼ਟਰ ਇੱਕ ਭਾਸ਼ਾ’ ਦੀ ਹਮਾਇਤ ਕੀਤੀ ਸੀ। ਇੱਕ ਰੇਡੀਓ ਹੋਸਟ ਨਾਲ ਗੱਲਬਾਤ ਦੌਰਾਨ ਜਦੋਂ ਗੁਰਦਾਸ ਮਾਨ ਨੂੰ ਹਿੰਦੀ ਬੋਲਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਕਿਹਾ: “ਇਹ ਹੰਗਾਮਾ ਵੱਟਸਐਪ ਅਤੇ ਸੋਸ਼ਲ ਮੀਡੀਆ‘ ’ਤੇ ਵਿਹਲੇ ਲੋਕਾਂ ਦੁਆਰਾ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਸੀ ਕਿ ਰਾਸ਼ਟਰ ਨੂੰ ‘ਹਿੰਦੁਸਤਾਨੀ’ ਬੋਲਣੀ ਚਾਹੀਦੀ ਹੈ – “ਉਰਦੂ, ਪੰਜਾਬੀ ਅਤੇ ਹਿੰਦੀ ਦੇ ਆਮ ਸ਼ਬਦਾਂ ਦਾ ਮਿਸ਼ਰਣ।” ਗਾਇਕ ਗੁਰਦਾਸ ਮਾਨ ਦੀ ਉਸ ਦੇ ਵਿਚਾਰਾਂ ਲਈ ਸੋਸ਼ਲ ਮੀਡੀਆ ‘ਤੇ ਭਾਰੀ ਅਲੋਚਨਾ ਹੋਈ ਸੀ।।ਇਸ ਮੌਕੇ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਉਧੋਕੇ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਹੈ ਕਿ ਇਸ ਪਖੰਡੀ ਦੇ ਚੇਲੇ ਦਾ ਡਟ ਕੇ ਵਿਰੋਧ ਕੀਤਾ ਜਾਵੇ। ਤਾ ਕਿ ਕੋਈ ਅਜਿਹਾ ਗੰਦਾ ਅਨਸਰ ਅੱਗੇ ਤੋਂ ਸਿੱਖ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ।

Post Views: 96
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Addicted peopleCouldn't hurtCourt of Murad ShahCriticismDisclosure Respect CommitteeGlossaryGurdas MannGurdas Mann during a programIn the pastIt is extremely painful and disgusting to tell the lineage of Guru Amar Das Jilatest newslatest updates on punjabPresident Ranjit Singhpress ki taquat newspunjab newsPunjabi languageSikh sentimentsSocial mediatop 10 news
Previous Post

भूकंप से कांपी धरती, लोग दहशत में

Next Post

संस्कृत के बारे में 20 तथ्य

Next Post
संस्कृत के बारे में 20 तथ्य

संस्कृत के बारे में 20 तथ्य

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In