No Result
View All Result
Monday, June 2, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

admin by admin
in BREAKING, COVER STORY, INDIA, National, POLITICS, PUNJAB
0
ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 2 ਸਤੰਬਰ:
ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।
ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਇੰਨਵੈਸਟੀਗੇਟਿਵ ਜਰਨਲਿਜ਼ਮ ਵਿੱਚ ਵਧੀਆਂ ਸੇਵਾਵਾਂ ਦੇਣ ਵਾਲੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਤ ਸ੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸ੍ਰੀ ਫ਼ਤਿਗੜ੍ਹ ਸਾਹਿਬ ਸਮੇਤ ਬਤੌਰ ਏ.ਪੀ.ਆਰ.ਓ ਪਟਿਆਲਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੱਤਰਕਾਰਤਾ ਦੇ ਖੇਤਰ ਵਿੱਚ ਲੰਬਾ ਤਜਰਬਾ ਹੈ।

Post Views: 149
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: apro patialabhagwant maanbhupesh chadhanew DPRO patialapatiala latest newspatiala newsPunjab sarkarshri fatehgarh sahib
Previous Post

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Next Post

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ‘ਚ ਬਲਾਕ ਪੱਧਰੀ ਖੇਡਾਂ ਦਾ ਉਤਸ਼ਾਹ ਨਾਲ ਆਗਾਜ਼

Next Post
ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ‘ਚ ਬਲਾਕ ਪੱਧਰੀ ਖੇਡਾਂ ਦਾ ਉਤਸ਼ਾਹ ਨਾਲ ਆਗਾਜ਼

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ 'ਚ ਬਲਾਕ ਪੱਧਰੀ ਖੇਡਾਂ ਦਾ ਉਤਸ਼ਾਹ ਨਾਲ ਆਗਾਜ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In