No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

admin by admin
in BREAKING, CHANDIGARH, COVER STORY, INDIA, POLITICS, PUNJAB
0
ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ
0
SHARES
0
VIEWS
Share on FacebookShare on Twitter

ਚੰਡੀਗੜ੍ਹ,14-04-2023(ਪ੍ਰੈਸ ਕੀ ਤਾਕਤ)– ਭਾਜਪਾ ਆਗੂ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।ਜਲੰਧਰ ਪੱਛਮੀ ਦੀ ਸਿਆਸਤ ‘ਚ ਭਗਤ ਪਰਿਵਾਰ ਭਾਜਪਾ ਦੇ ਸਰਗਰਮ ਨੇਤਾਵਾਂ ‘ਚ ਸਭ ਤੋਂ ਅੱਗੇ ਸੀ ਪਰ ‘ਆਪ’ ‘ਚ ਜਾਂਦੇ ਹੀ ਭਾਜਪਾ ਨੂੰ ਵੱਡਾ ਝਟਕਾ ਲੱਗਾ। ਮੋਹਿੰਦਰ ਭਗਤ ਮੱਧ ਲਘੂ ਉਦਯੋਗ ਦੇ ਚੇਅਰਮੈਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ ਅਤੇ ਭਗਤ ਪਰਿਵਾਰ ਦੇ ਜਲੰਧਰ ਪੱਛਮੀ ਹਲਕੇ ਤੋਂ ਪਿਛਲੀਆਂ 6 ਚੋਣਾਂ ਲੜੀਆਂ ਹਨ।ਇਸ ਤੋਂ ਪਹਿਲਾਂ ਹਲਕਾ ਪੱਛਮੀ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਕਾਂਗਰਸ ਤੇ ਭਾਜਪਾ ਦੇ ਕਈ ਕੌਂਸਲਰ, ਕਈ ਵੱਡੇ ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ।

Post Views: 304
Tags: @Bhagwant Mannbhagatbhagat banibhagat jibhagat ravidas jibhagat ravidas ji shabadbhagat sadhanabhagwant maan livecm bhagwant maandalit leader mohinderformer minister chunni lal bhagatleader mohinder bhagatmata ke bhajanmehndipur balaji bhajanmohindermohinder bhagatmohinder bhagat joins aapmohinder bhagat newsmohinder singh bhari walemohinder singh kaypeenarender kaushik bhajansant giani mohinder singh ji bhari wale
Previous Post

ਚਰਨਜੀਤ ਸਿੰਘ ਚੰਨੀ ਨੇ ਕਿਹਾ- ਸਰਕਾਰੀ ਕਾਰਵਾਈ ਤੋਂ ਨਹੀਂ ਡਰਦੇ,

Next Post

ਅਕੇਡੀਆ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

Next Post
ਅਕੇਡੀਆ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

ਅਕੇਡੀਆ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982