No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਵਿਖੇ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

admin by admin
in BREAKING, CHANDIGARH, COVER STORY, PUNJAB
0
ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਵਿਖੇ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ
0
SHARES
0
VIEWS
Share on FacebookShare on Twitter

ਚੰਡੀਗੜ੍ਹ , ( ਪ੍ਰੈਸ ਕੀ ਤਾਕਤ ਬਿਉਰੋ ) 5 ਜੂਨ 2024 – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਵਿਖੇ ਸਥਿਤ ਪਿੰਗਲਵਾੜਾ ਦੀ ਬਰਾਂਚ ਵਿਖੇ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਦਾ ਉਦਘਾਟਨ ਨਵਜੀਤ ਕਲੇਰ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਪਿੰਗਲਵਾੜਾ ਦੇ ਨਿਸ਼ਕਾਮ ਸੇਵਕ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਇਸ ਮੌਕੇ ਪਿੰਗਲਵਾੜਾ ਦੇ ਸੋਸ਼ਲ ਵਰਕਰ ਹਰਪਾਲ ਸਿੰਘ ਨੇ ਦੱਸਿਆ ਕਿ ਪਲਸੌਰਾ ਸ਼ਾਖਾ ਵਿਖੇ ਸਪੈਸ਼ਲ ਬੱਚਿਆਂ ਲਈ ਇੱਕ ਸਕੂਲ ਵੀ ਚਲਾਇਆ ਜਾ ਰਿਹਾ ਹੈ ਅਤੇ ਇਸ ਸਕੂਲ ਦੇ ਵਿਦਿਆਰਥੀ ਸਕੂਲਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮੈਡਲ ਜਿੱਤ ਕੇ ਲਿਆਏ ਹਨ। ਇਸ ਤੋਂ ਇਲਾਵਾ ਇੱਥੋਂ ਮਰੀਜ਼ਾਂ ਲਈ ਮੁਫਤ ਡੈਂਟਲ ਕੇਅਰ ਅਤੇ ਫਿਜੀਉਥਿਰੈਪੀ ਸੈਂਟਰ ਵੀ ਚੱਲ ਰਿਹਾ ਹੈ।
ਇਸ ਸਮਾਗਮ ਮੌਕੇ ਪਿੰਗਲਵਾੜਾ ਦੇ ਸੋਸ਼ਲ ਵਰਕਰ ਹਰਪਾਲ ਸਿੰਘ ਸਮੇਤ ਪਿੰਗਲਵਾੜਾ ਦੀ ਸਮੁੱਚੀ ਟੀਮ ਤੋਂ ਇਲਾਵਾ ਚੰਡੀਗੜ੍ਹ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ, ਐਨਜੀਓ ‘ਉੱਦਮ’ ਵੱਲੋਂ ਡਾ. ਸੰਜੀਵ ਅਤੇ ਰਾਹੁਲ ਖਰੜ ਵੀ ਹਾਜ਼ਰ ਸਨ।

Post Views: 119
Tags: bloodblood campblood camp badblood camp endingblood camp gameblood camp gameplayblood camp haitiblood camp newblood camp pt brBlood Donation Campcampcamp bloodcamp blood all jasonscamp blood downloadcamp blood gamecamp blood gameplaycamp half-bloodChandigarhchandigarh city drone viewchandigarh city tourchandigarh feverchandigarh ka chokrachandigarh kare aashiquichandigarh mainchandigarh meinchandigarh mein good newschandigarh mein good newwzchandigarh nechandigarh ranjit bawachandigarh songchandigarh songschandigarh videochandigarh waliyedownload friday the 13th camp bloodfriday the 13th camp blood killshow to play camp blood friday the 13thinstall friday the 13th camp bloodkeke blood campunreleased jasons camp bloodyaari chandigarh waliya songyaari chandigarh waliyan videoyaari chandigarh waliyeyari chandigarh waliya song teaser
Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

Next Post

ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਛੁੱਟੀ ਦਾ ਐਲਾਨ

Next Post
ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਛੁੱਟੀ ਦਾ ਐਲਾਨ

ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਛੁੱਟੀ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982