No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ?

admin by admin
in BREAKING, COVER STORY, POLITICS, PUNJAB
0
ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ?
0
SHARES
0
VIEWS
Share on FacebookShare on Twitter

ਜਲੰਧਰ,13-05-2023(ਪ੍ਰੈਸ ਕੀ ਤਾਕਤ)– ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਰਹੇ ਹਨ।

ਜਲੰਧਰ ਉਪ ਚੋਣ ਦੇ ਇਸ ਸਿਆਸੀ ਦ੍ਰਿਸ਼ ਵਿੱਚ ਪੂਰੀ ਤਾਕਤ ਝੋਕਣ ਦੇ ਬਾਵਜੂਦ ਹਾਰ ਰਹੀਆਂ ਵਿਰੋਧੀ ਪਾਰਟੀਆਂ ਲਈ ਵੱਡੀਆਂ ਚੁਣੌਤੀਆਂ ਸਾਹਮਣੇ ਆਈਆਂ ਸਨ। ਗੱਲ ਕਰੀਏ ਭਾਜਪਾ ਦੀ ਤਾਂ ਪਾਰਟੀ ਨੇ ਚੋਣ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡੀ ਸੀ ਪਰ ਇਸ ਦੇ ਬਾਵਜੂਦ ਉਮੀਦ ਮੁਤਾਬਕ ਵੋਟਾਂ ਨਹੀਂ ਮਿਲੀਆਂ। ਬੇਸ਼ੱਕ ਇੱਕ ਲੱਖ ਤੋਂ ਵਧੇਰੇ ਵੋਟਾਂ ਪ੍ਰਾਪਤ ਕਰਕੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਆਪਣੀ ਪਿੱਠ ਥਾਪੜਦੇ ਨਜ਼ਰ ਆ ਰਹੇ ਹਨ ਪਰ ਕੇਂਦਰੀ ਲੀਡਰਸ਼ਿਪ ਦੇ ਪ੍ਰਚਾਰ ਦੇ ਬਾਵਜੂਦ ਚੌਥੇ ਨੰਬਰ ‘ਤੇ ਰਹਿਣਾ ਕਿਤੇ ਨਾ ਕਿਤੇ ਭਾਜਪਾ ਲਈ ਵੱਡੀ ਚਿੰਤਾ ਵਾਲੀ ਖ਼ਬਰ ਹੈ।

ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਜਲੰਧਰ ‘ਚ ਡੇਰੇ ਲਗਾਏ ਤੇ ਲਗਾਤਾਰ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਪ੍ਰਚਾਰਿਆ।

 

Post Views: 203
Tags: agitating farmers in jalandharbig news jalandharbjp rally in jalandharfarmers in jalandharJalandharjalandhar by electionjalandhar by election newsjalandhar bypolljalandhar electionjalandhar election resultjalandhar election reviewjalandhar election updatejalandhar latest newsjalandhar lok sabha bypolljalandhar newsjalandhar votingjalandhar zimni election 2023party rally in jalandharpunjab farmers in jalandharpunjab jalandhar news
Previous Post

ਸੁਸ਼ੀਲ ਕੁਮਾਰ ਰਿੰਕੂ ਨੂੰ 56 ਹਜ਼ਾਰ ਦੀ ਲੀਡ

Next Post

ਪਿਛਲੀਆਂ ਸਰਕਾਰਾਂ ਨੇ ਕੀਤਾ ਦੋਹਰਾ ਕੰਮ- ਮੁੱਖ ਮੰਤਰੀ

Next Post
ਪਿਛਲੀਆਂ ਸਰਕਾਰਾਂ ਨੇ ਕੀਤਾ ਦੋਹਰਾ ਕੰਮ- ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਨੇ ਕੀਤਾ ਦੋਹਰਾ ਕੰਮ- ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800