No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨੂਹ ਹਿੰਸਾ ’ਤੇ ਭੜਕੇ ਬਾਲੀਵੁੱਡ ਸਿਤਾਰੇ

admin by admin
in BREAKING, COVER STORY, ENTERTAINMENT, HARYANA
0
ਨੂਹ ਹਿੰਸਾ ’ਤੇ ਭੜਕੇ ਬਾਲੀਵੁੱਡ ਸਿਤਾਰੇ
0
SHARES
0
VIEWS
Share on FacebookShare on Twitter

ਹਰਿਆਣਾ ਦੇ ਨੂਹ ’ਚ ਹੋਈ ਹਿੰਸਾ ਦੀ ਅੱਗ ਦਿੱਲੀ-ਐੱਨ. ਸੀ. ਆਰ. ਤਕ ਫੈਲ ਚੁੱਕੀ ਹੈ। ਬੀਤੇ ਦਿਨੀਂ ਗੁਰੂਗ੍ਰਾਮ ’ਚ ਕਈ ਤਰ੍ਹਾਂ ਦੀਆਂ ਘਟਨਾਵਾਂ ਹੋਈਆਂ। ਕਿਤੇ ਕਿਸੇ ਨੂੰ ਮਾਰ ਦਿੱਤਾ ਗਿਆ ਤਾਂ ਕਿਤੇ ਅੱਗ ਲਗਾ ਦਿੱਤੀ ਗਈ। ਹਰਿਆਣਾ ਤੋਂ ਲੈ ਕੇ ਗੁਰੂਗ੍ਰਾਮ ਤਕ ਫੈਲੀ ਹਿੰਸਾ ਬਾਰੇ ਜਾਣ ਕੇ ਸਿਰਫ ਆਮ ਲੋਕ ਹੀ ਨਹੀਂ, ਸਗੋਂ ਬਾਲੀਵੁੱਡ ਸਿਤਾਰੇ ਵੀ ਭੜਕ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਇੰਨਾ ਹੀ ਨਹੀਂ, ਦੰਗਿਆਂ ਦੀ ਵਜ੍ਹਾ ਨਾਲ ਪ੍ਰਭਾਵਿਤ ਹੋ ਰਹੇ ਲੋਕਾਂ ਲਈ ਦੁਆਵਾਂ ਵੀ ਕੀਤੀਆਂ ਹਨ।ਬਾਲੀਵੁੱਡ ਅਦਾਕਾਰ ਧਰਮਿੰਦਰ ਨੇ ਆਪਣੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘‘ਇਹ ਕਹਿਰ… ਕਿਉਂ? ਕਿਸ ਲਈ? ਬਖ਼ਸ਼ ਦੇ ਮਾਲਕ, ਹੁਣ ਤਾਂ ਬਖ਼ਸ਼ ਦੇ… ਹੁਣ ਬਰਦਾਸ਼ਤ ਨਹੀਂ ਹੁੰਦਾ।’’ ਉਨ੍ਹਾਂ ਨੇ ਇਕ ਹੋਰ ਟਵੀਟ ’ਚ ਲਿਖਿਆ, ‘‘ਆਪਣੇ ਵਤਨ ’ਚ ਤੇਰੀ ਦੁਨੀਆ ’ਚ ਮੈਨੂੰ ਅਮਨ ਸ਼ਾਂਤੀ ਭਾਈਚਾਰਾ ਚਾਹੀਦਾ ਹੈ।’’

Post Views: 131
Tags: haryana nuh violenceharyana violenceharyana violence newsharyana violence nuhnuh harayan violencenuh violencenuh violence haryananuh violence mewatnuh violence newsnuh violence todaynuh violence updatenuh violence videoViolenceviolence in haryanaviolence in nuh
Previous Post

ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪਹਿਲਾ ਟੀ20 ਮੈਚ ਅੱਜ

Next Post

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ 

Next Post
शादी के बंधन में बंधेंगे पंजाब के Chief Minister भगवंत मान

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ 

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982