No Result
View All Result
Monday, February 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

Breaking news: ਅੱਧੀ ਰਾਤ ਨੂੰ ਚੱਲੀਆਂ ਗੋਲੀਆਂ

admin by admin
in BREAKING, CRIME, PUNJAB
0
Breaking news: ਅੱਧੀ ਰਾਤ ਨੂੰ ਚੱਲੀਆਂ ਗੋਲੀਆਂ
0
SHARES
0
VIEWS
Share on FacebookShare on Twitter

ਖਰੜ,01-06-2023(ਪ੍ਰੈਸ ਕੀ ਤਾਕਤ)– ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਸ ‘ਤੇ ਫਾਇਰਿੰਗ ਕੀਤੀ ਗਈ।

ਪੁਲਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ‘ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Post Views: 515
Tags: 65 shots firedbreaking newsmall of america shootingmall of america shots firednbc nightly newsnightly newsno shots fire in target centerno shots fired target centerphiladelphia shooting tonightshooting in allen texasshooting in allen txshooting in streetshoplifting incident ends in shootingthe covenant schooltwo people killed in shootoutvideo of shootingsvideo of shootout in point breezewoman killed in firing by punjab police
Previous Post

Epaper 01 June 2023

Next Post

ਕੇਂਦਰ ਦੇ ਨਾਲ ਮਿਲ ਕੇ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਅੱਗੇ ਵਧਾਏਗੀ

Next Post

ਕੇਂਦਰ ਦੇ ਨਾਲ ਮਿਲ ਕੇ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਅੱਗੇ ਵਧਾਏਗੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982