No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

C.M ਨੇ ਕਰਨਾਲ ਦੇ ਵਾਰਡ-16 ਵਿਚ ਕੀਤਾ ਜਨਸੰਵਾਦ ਪ੍ਰੋਗ੍ਰਾਮ ਨੂੰ ਸੰਬੋਧਿਤ

admin by admin
in BREAKING, HARYANA, POLITICS
0
C.M ਨੇ ਕਰਨਾਲ ਦੇ ਵਾਰਡ-16 ਵਿਚ ਕੀਤਾ ਜਨਸੰਵਾਦ ਪ੍ਰੋਗ੍ਰਾਮ ਨੂੰ ਸੰਬੋਧਿਤ
0
SHARES
0
VIEWS
Share on FacebookShare on Twitter

ਚੰਡੀਗੜ੍ਹ, 12-06-2023( ਪ੍ਰੈਸ ਕੀ ਤਾਕਤ ) – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਜੀਵਨ ਸਰਲ ਹੋਵੇ, ਇਸ ਦੇ ਲਈ ਹਰਿਆਣਾ ਸਰਕਾਰ ਨੇ ਅਨੇਕ ਭਲਾਈਕਾਰੀ ਨੀਤੀਆਂ ਬਣਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੁੰ ਰੋਕਨ ਲਈ ਸਾਡੀ ਸਰਕਾਰ ਵਚਨਬੱਧ ਹੈ। ਸਾਡੀ ਸਰਕਾਰ ਵਿਚ ਲੋਕਾਂ ਨੁੰ ਯੋਜਨਾਵਾਂ ਦਾ ਸਿੱਧਾ ਲਾਭ ਪਹੁੰਚ ਰਿਹਾ ਹੈ। ਹੁਣ ਸਹਾਇਤਾ ਰਕਮ ਸਿੱਧੇ ਲਾਭਕਾਰ ਦੇ ਖਾਤੇ ਵਿਚ ਜਾਂਦੀ ਹੈ, ਜਦੋਂ ਕਿ ਪਹਿਲਾਂ ਲਾਭਕਾਰ ਤਕ ਪਹੁੰਚਦੇ ਪਹੁੰਚਦੇ ਰਕਮ ਰਸਤੇ ਵਿਚ ਹੀ ਗਾਇਬ ਹੋ ਜਾਂਦੀ ਸੀ।

          ਮੁੱਖ ਮੰਤਰੀ ਸੋਮਵਾਰ ਨੂੰ ਕਰਨਾਲ ਨਗਰ ਨਿਗਮ ਦੇ ਵਾਰਡ-16 ਵਿਚ ਜਨਸੰਵਾਦ ਪ੍ਰੋਗ੍ਰਾਮ ਵਿਚ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।

Post Views: 118
Previous Post

ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ

Next Post

Epaper 13 June 2023

Next Post

Epaper 13 June 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800