No Result
View All Result
Monday, February 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ‘ਚ ਭਰਤੀ ਲਈ ਸੀ-ਪਾਈਟ ਨਾਭਾ ਵੱਲੋਂ ਟ੍ਰੇਨਿੰਗ ਸ਼ੁਰੂ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter
ਪਟਿਆਲਾ, 27 ਸਤੰਬਰ:
ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਲੋਂ ਸੀ-ਪਾਈਟ ਕੈਂਪ ਚਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਆਰਮੀ ਪੁਲਿਸ ਅਤੇ ਪੈਰਾ-ਮਿਲਟਰੀ ਫੋਰਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਦੇਣਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਟ੍ਰੇਨਿੰਗ ਲੈ ਕੇ ਵੱਖ ਵੱਖ ਫੋਰਸਾਂ ‘ਚ ਭਰਤੀ ਹੋ ਚੁੱਕੇ ਹਨ।
ਭਾਰਤ ਸਰਕਾਰ ਵੱਲੋਂ ਅਰਧ ਸੈਨਿਕ ਬਲਾਂ ਵਿੱਚ ਕਾਂਸਟੇਬਲ (ਜੀ.ਡੀ.) ਦੀਆਂ 39481 ਪੋਸਟਾਂ ਲਈ ਐਸ.ਐਸ.ਸੀ. (ਜੀ.ਡੀ.)ਰਾਹੀਂ ਉਮੀਦਵਾਰਾਂ ਦੀ ਭਰਤੀ ਕੀਤੀ ਜਾਣੀ ਹੈ। ਪੰਜਾਬ ਭਰ ਚ ਸਥਾਪਤ ਵੱਖ ਵੱਖ ਸੀ-ਪਾਈਟ ਕੈਂਪਾਂ ਵੱਲੋਂ ਇਹ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਭਰਤੀ ਵਿੱਚ ਦਸਵੀਂ ਪਾਸ ਉਮੀਦਵਾਰ ਜਿਨ੍ਹਾਂ ਦੀ  ਉਮਰ18 ਤੋਂ 23ਸਾਲ ਹੋਵੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਭਰਤੀ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਬਲਾਕ ਡੀ,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਪਟਿਆਲਾ ਵਿਖੇ ਵਿਜ਼ਟ ਕੀਤਾ ਜਾ ਸਕਦਾ ਹੈ। ਅਰਜ਼ੀਆਂ ਆਨਲਾਈਨ ssc.gov.in ਵੈਬਸਾਈਟ ‘ਤੇ ਮਿਤੀ 14.10.2024 ਤੱਕ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੀਆਂ ਹਨ। ਪਟਿਆਲਾ ਜ਼ਿਲ੍ਹਾ ਨਾਲ ਸਬੰਧਤ ਨੌਜਵਾਨ ਸੀ-ਪਾਈਟ ਕੈਂਪ ਨਾਭਾ ਤੋਂ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ।ਟ੍ਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਯਾਦਵਿੰਦਰ ਸਿੰਘ 9478205428 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Post Views: 87
Previous Post

28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ

Next Post

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

Next Post
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982