No Result
View All Result
Monday, August 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਨੇਡਾ ਨਿੱਝਰ ਹੱਤਿਆ ਬਾਰੇ ਕਈ ਹਫ਼ਤੇ ਪਹਿਲਾਂ ਭਾਰਤ ਨਾਲ ਸਬੂਤ ਸਾਂਝੇ ਕਰ ਚੁੱਕਿਆ ਹੈ

admin by admin
in BREAKING, COVER STORY
0
ਨਿੱਝਰ ਕਤਲ ਕਾਂਡ ’ਚ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਦੇਸ਼ ’ਚੋਂ ਕੱਢਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਨੇ ਕਈ ਹਫ਼ਤੇ ਪਹਿਲਾਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਇਲਜ਼ਾਮਾਂ’ ਦੇ ਸਬੂਤ ਭਾਰਤ ਨਾਲ ਸਾਂਝੇ ਕੀਤੇ ਹਨ ਅਤੇ ਉਹ ਚਾਹੁੰਦਾ ਹੈ ਕਿ ਭਾਰਤ, ਕੈਨੇਡਾ ਨਾਲ ਇਸ ਗੰਭੀਰ ਮਾਮਲੇ ’ਤੇ ਸਹਿਯੋਗ ਕਰੇ। ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਆਪਣੇ ਦੇਸ਼ ਦੀ ਧਰਤੀ ਉੱਤੇ ਖਾਲਿਸਤਾਨੀ ਕੱਟੜਪੰਥੀ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ “ਸੰਭਾਵੀ” ਸ਼ਮੂਲੀਅਤ ਦੇ ਟਰੂਡੋ ਦੇ  ਦੋਸ਼ਾਂ ਤੋਂ ਬਾਅਦ ਇਸ ਹਫਤੇ ਦੇ ਸ਼ੁਰੂ ਵਿੱਚ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਸੀ। ਟਰੂਡੋ ਨੇ ਕੈਨੇਡਾ ਦੇ ਦੌਰੇ ‘ਤੇ ਆਏ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਮੈਂ ਸਿਰਫ਼ ਇਹ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਉਨ੍ਹਾਂ ਦੋਸ਼ਾਂ ਨੂੰ ਭਾਰਤ ਨਾਲ ਸਾਂਝਾ ਕਰ ਚੁੱਕੇ ਹਾਂ ਤੇ ਕੈਨੇਡਾ ਨੇ ਇਸ ਬਾਰੇ ਆਪਣੇ ਆਪਣੇ ਭਾਈਵਾਲਾਂ ਨਾਲ ਚਰਚਾ ਕੀਤੀ।’ ਲਈ ਤਿਆਰ ਹਾਂ।

Post Views: 187
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Canadacanada khalistan roweric garcettieric garcetti on canadaeric garcetti on canada khalistan roweric garcetti on india canada controversyeric garcetti on india canada issueindia canadaindia canada conflictindia canada controversyindia canada diplomatic tensionsindia canada disputeindia canada issueindia canada political rowindia canada relationindia canada rowindia canada tensionskhalistan rowus ambassador to india
Previous Post

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ

Next Post

‘ਇਕ ਦੇਸ਼, ਇਕ ਚੋਣ’ ਬਾਰੇ ਕਮੇਟੀ ਦੀ ਮੀਟਿੰਗ ਜਾਰੀ, ਸ਼ਾਹ ਸਣੇ ਕਈ ਨੇਤਾ ਹਾਜ਼ਰ

Next Post
ਅਮਿਤ ਸ਼ਾਹ: 2017 ‘ਚ ਹੁੰਦਾ ਸੀ ਅੱਤਵਾਦ ਦਾ ਕੇਂਦਰ ਆਜ਼ਮਗੜ੍ਹ

‘ਇਕ ਦੇਸ਼, ਇਕ ਚੋਣ’ ਬਾਰੇ ਕਮੇਟੀ ਦੀ ਮੀਟਿੰਗ ਜਾਰੀ, ਸ਼ਾਹ ਸਣੇ ਕਈ ਨੇਤਾ ਹਾਜ਼ਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In