No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ

admin by admin
in PUNJAB
0
ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ
0
SHARES
0
VIEWS
Share on FacebookShare on Twitter

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) 7 ਫਰਵਰੀ ਤੋਂ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਲਈ ਸ਼ੁਰੂ ਕੀਤੀ ਜਾ ਰਹੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਇਸ ਸਬੰਧੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਭਰਤੀ ਹੋਣ ਆਉਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਆਪਣਾ ਸੈਨੇਟਾਈਜ਼ਰ ਹੋਣਾ ਲਾਜ਼ਮੀ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਵਾਰ ਕੋਵਿਡ ਕਾਰਨ ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਨਾਲ ਲੈਕੇ ਆਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ‘ਚ ਖੇਡਾਂ ਦੇ ਕੋਟੇ ਦਾ ਲਾਭ ਲੈਣ ਵਾਲੇ ਉਮੀਦਵਾਰਾਂ ਕੋਲ ਆਪਣੀ ਖੇਡ ਦਾ ਗਰੇਡੇਸ਼ਨ ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ, ਤਾਂ ਕਿ ਉਮੀਦਵਾਰ ਨੂੰ ਖੇਡ ਕੋਟੇ ਦਾ ਲਾਭ ਦਿੱਤਾ ਜਾ ਸਕੇ।
ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ‘ਚ ਭਰਤੀ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।

Post Views: 98
Tags: Army camp newsArmy newsArmy rallyArmy recruitment newsIndian army newsnewsnews update of punjabPatiala army camp newspunjab latest newsRecruitment director news
Previous Post

ਹਰਸਿਮਰਤ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ ਗਾਜ਼ੀਪੁਰ ਬਾਰਡਰ ਪਹੁੰਚੇ; ਦਿੱਲੀ ਪੁਲਿਸ ਨੇ ਅੱਗੇ ਜਾਣ ਤੋਂ ਰੋਕਿਆ

Next Post

Economic Survey 2021: Punjab tops in attendance rate of school education

Next Post
Economic Survey 2021: Punjab tops in attendance rate of school education

Economic Survey 2021: Punjab tops in attendance rate of school education

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982