No Result
View All Result
Sunday, February 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰਨਾਥ ਯਾਤਰੀਆਂ ਨੂੰ ਲਿਜਾ ਰਹੀ ਕਾਰ ਹਾਦਸੇ ਦਾ ਸ਼ਿਕਾਰ, 5 ਜ਼ਖ਼ਮੀ

admin by admin
in BREAKING, COVER STORY, Dharm
0
ਅਮਰਨਾਥ ਯਾਤਰਾ 2023: ਯਾਤਰੀਆਂ ਦੀ ਸਹੂਲਤ ਲਈ ਰਾਤ ਨੂੰ ਸ਼੍ਰੀਨਗਰ ਅਤੇ ਜੰਮੂ ਤੋਂ ਹਵਾਈ ਸੇਵਾ
0
SHARES
0
VIEWS
Share on FacebookShare on Twitter

ਜੰਮੂ, 12 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਵਾਹਨ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਪੰਜ ਵਿਅਕਤੀਆਂ ਜ਼ਖ਼ਮੀ ਹੋ ਗਏ। ਉੱਤਰ ਪ੍ਰਦੇਸ਼ ਦੇ ਸ਼ਰਧਾਲੂ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਬੇਸ ਕੈਂਪ ਜਾ ਰਹੇ ਸਨ, ਜਦੋਂ ਸਵੇਰੇ 6.15 ਵਜੇ ਦੇ ਕਰੀਬ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸਮਰੋਲੀ ਵਿਖੇ ਗੱਡੀ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਜ਼ਖਮੀ ਸ਼ਰਧਾਲੂਆਂ ਅਤੇ ਵਾਹਨ ਦੇ ਡਰਾਈਵਰ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Post Views: 106
Tags: #jammu#pilgrims#yatraAccidentInjuredKashmir
Previous Post

ਭਗਵਾਨ ਸ਼ਿਵ ਦੀ ਲੁੱਕ ’ਚ ਨਜ਼ਰ ਆਏ ਅਕਸ਼ੇ ਕੁਮਾਰ ‘OMG 2’ ਦਾ ਟੀਜ਼ਰ

Next Post

ਏਸ਼ੀਆ ਕੱਪ ਕ੍ਰਿਕਟ ਦਾ ਪ੍ਰੋਗਰਾਮ ਤੈਅ, ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

Next Post
अफगानिस्तान का जबरदस्त प्रदर्शन, इस टूर्नामेंट में वेस्ट इंडीज को हराकर बना चैम्पियन

ਏਸ਼ੀਆ ਕੱਪ ਕ੍ਰਿਕਟ ਦਾ ਪ੍ਰੋਗਰਾਮ ਤੈਅ, ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982