Education

*ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ*

ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ:...

Read moreDetails

*ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ*

*ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ* *ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ...

Read moreDetails

*ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ*

  ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ...

Read moreDetails

ਇਸ ਖੇਤਰ ਵਿੱਚ ਇਸਦੇ ਮਹੱਤਵਪੂਰਨ ਹਿੱਤਾਂ ਅਤੇ ਨਿਵੇਸ਼ਾਂ ਦੇ ਕਾਰਨ, ਰਾਜ ਦੇ ਪੀਯੂ ਤੋਂ ਆਪਣਾ ਦਾਅਵਾ ਛੱਡਣ ਦੀ ਸੰਭਾਵਨਾ ਘੱਟ ਹੈ।

(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ 11 ਦਿਨਾਂ ਤੱਕ ਚੱਲਿਆ ਵਿਆਪਕ ਵਿਦਿਆਰਥੀ ਵਿਰੋਧ ਪ੍ਰਦਰਸ਼ਨ, ਯੂਨੀਵਰਸਿਟੀ ਦੇ ਸ਼ਾਸਨ ਢਾਂਚੇ...

Read moreDetails

ਸੈਨੇਟ ਚੋਣਾਂ ਦੀਆਂ ਮੰਗਾਂ ਦੇ ਜਵਾਬ ਵਿੱਚ ਬੁਲਾਏ ਗਏ ‘ਪੀਯੂ ਬੰਦ’ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

(ਪ੍ਰੈਸ ਕੀ ਤਾਕਤ ਬਿਊਰੋ): ਸੈਨੇਟ ਚੋਣਾਂ ਦੀ ਸੂਚਨਾ ਦੀ ਵਕਾਲਤ ਕਰਨ ਵਾਲੇ ਵੱਖ-ਵੱਖ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਿਕ ਸਮੂਹਾਂ ਦੁਆਰਾ ਬੁਲਾਏ...

Read moreDetails

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ

ਬਠਿੰਡਾ, 9 ਅਕਤੂਬਰ 2025: ਉਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਤੇ ਅੱਗੇ ਵਧਦੇ ਹੋਏ ਪੰਜਾਬ ਕੇਂਦਰੀ...

Read moreDetails

21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ, 19 ਜੂਨ:          21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ।          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।          ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।          ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।

Read moreDetails
Page 1 of 35 1 2 35

Welcome Back!

Login to your account below

Retrieve your password

Please enter your username or email address to reset your password.