Thursday, November 21, 2024

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 20 ਨਵੰਬਰ: ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ...

Read more

4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ

ਪਟਿਆਲਾ, 20 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ (ਘਲੋੜੀ) ਵਿਖੇ 4.5 ਕਰੋੜ...

Read more

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਚੰਡੀਗੜ੍ਹ 19 ਨਵੰਬਰ 2024 (ਪ੍ਰੈਸ ਕੀ ਤਾਕਤ ਬਿਊਰੋ):  ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ...

Read more

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ...

Read more

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ...

Read more

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਘਨੌਰ/ਪਟਿਆਲਾ 18 ਨਵੰਬਰ:             ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।  ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।

Read more

ਦਿੱਲੀ ਹਾਈ ਕੋਰਟ ਦੀ ਮਨਜ਼ੂਰੀ ਤੋਂ ਬਿਨਾਂ ਪ੍ਰਦੂਸ਼ਣ ਨਿਯਮਾਂ ਨੂੰ ਘੱਟ ਨਹੀਂ ਕੀਤਾ ਜਾ ਸਕਦਾ।

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜੀਆਰਏਪੀ-4 ਦੇ ਹਿੱਸੇ ਵਜੋਂ ਪ੍ਰਦੂਸ਼ਣ ਰੋਕੂ ਸਖਤ ਰਣਨੀਤੀਆਂ ਨੂੰ ਲਾਗੂ ਕਰਨ 'ਚ ਦਿੱਲੀ...

Read more

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ

ਚੰਡੀਗੜ੍ਹ, 17 ਨਵੰਬਰ 2024 – ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ...

Read more
Page 1 of 197 1 2 197

Welcome Back!

Login to your account below

Retrieve your password

Please enter your username or email address to reset your password.