ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ...
Read moreDetailsਪੰਜਾਬ ਵਿੱਚ ਜਨਵਰੀ ਦੀ ਠੰਡ ਨੇ ਹੁਣ ਭਿਆਨਕ ਰੂਪ ਧਾਰ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਹੋਰ ਵੀ...
Read moreDetailsਮੋਹਾਲੀ 7 ਦਸੰਬਰ ,2026 ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ...
Read moreDetailsਚੰਡੀਗੜ੍ਹ 7 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ...
Read moreDetailsਖਰੜ 5 ਜਨਵਰੀ,2026 : ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅਨਮੋਲ...
Read moreDetailsਖਰੜ, 23 ਦਸੰਬਰ,2025 ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਨੇ ਕਿਹਾ ਕਿ ਮਹਾਂਵਾਰੀ...
Read moreDetailsਮੋਹਾਲੀ, 22 ਦਸੰਬਰ,2025 ਲਾਇਅਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਗੋਵਿੰਦਗੜ੍ਹ (ਮੋਹਾਲੀ) ਵਿੱਚ ਲਗਭਗ 400 ਵਿਦਿਆਰਥੀਆਂ ਨੂੰ ਜਰਸੀ...
Read moreDetailsਪਟਿਆਲਾ, 20 ਦਸੰਬਰ: ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ। ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ। ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ। ਇਹ ਸਿਖਲਾਈ ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
Read moreDetailsਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ...
Read moreDetailsਮੋਹਾਲੀ 18 ਦਸੰਬਰ( ) : ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ -ਜਨਤਾ ਜਨਤਾ...
Read moreDetails
© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982