No Result
View All Result
Monday, May 26, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

admin by admin
in BREAKING, COVER STORY, INDIA, National, POLITICS, PUNJAB
0
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 15 ਜੁਲਾਈ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜ਼ਿਲ੍ਹਾ ਵਿਕਾਸ  ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ ਲਈ ਪ੍ਰਪੋਜਲਾਂ ਦੀ ਮੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਵੱਧ ਤੋਂ ਵੱਧ ਫ਼ੰਡ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਜ਼ਿਲ੍ਹੇ ਵਿੱਚ ਤੀਹ ਲਾਇਬਰੇਰੀਆਂ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਸਪੁਰਦ ਕੀਤੀਆਂ ਜਾਣਗੀਆਂ, ਬਰਸਾਤਾਂ ਦੇ ਮੌਸਮ ਹੋਣ ਕਰਕੇ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਵੱਧ ਤੋਂ ਵੱਧ ਸੀਚੇਵਾਲ ਮਾਡਲ ਛੱਪੜ ਤਿਆਰ ਕਰਨ ਲਈ ਆਖਿਆ ਗਿਆ। ਮਨਰੇਗਾ ਦੀ ਲੇਬਰ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵਿੰਦਰ ਕੌਰ ਏ.ਆਰ. ਓ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ ਮੀਟਿੰਗ ਵਿੱਚ ਹਾਜ਼ਰ ਰਹੇ।

Post Views: 75
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: block development officer kaise banta haiblock informatics officer mark distributionblock informatics officer salary 2024gram panchayat officerpanchayat block informatics officerpanchayat block informatics officer syllabus 2024panchayati rajpanchayati raj and its developmentsrural development and panchayats departmentthree levels of panchayatwb panchayat block informatics officerwb panchayat block informatics officer syllabus exam 2024
Previous Post

ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਇਕ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

Next Post

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

Next Post
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In